Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Ind Vs NZ ਦੂਜਾ ਟੀ-20: ਭਾਰਤ ਨੂੰ ਜਿੱਤ ਲਈ ਮਿਲਿਆ 209 ਦੌੜਾਂ ਦਾ ਟੀਚਾ
ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ:HARJOT SINGH BAINS
ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ
Punjab ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ; ਅਲਰਟ ਹੋਇਆ ਜਾਰੀ
CM ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫ੍ਰੀ ਕਰਵਾਉਣਗੇ ਕਿਸਾਨ!
MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ; ਅਦਾਲਤ ਨੇ ਜਾਰੀ ਕੀਤੇ ਇਹ ਹੁਕਮ
President ਟਰੰਪ ਨੇ ਕੈਨੇਡਾ ਤੋਂ ‘ਪੀਸ ਬੋਰਡ’ ਵਿੱਚ ਸ਼ਾਮਲ ਹੋਣ ਦਾ ਸੱਦਾ ਲਿਆ ਵਾਪਸ
ਪੈਂਦੇ ਮੀਂਹ ‘ਚ ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ
ਬਿੱਗ ਬੌਸ 11 ਤੋਂ ਬਾਅਦ ਹੁਣ ਇਸ ਸ਼ੋਅ ‘ਚ ਨਜ਼ਰ ਆਵੇਗੀ ਸਪਨਾ ਚੌਧਰੀ
Punjab: ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜੰਮੂ-ਕਸ਼ਮੀਰ ‘ਚ ਰੋਪੜ ਦਾ ਜਵਾਨ ਹੋਇਆ ਸ਼ਹੀਦ
NEET PG ਅਤੇ NEET MDS ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ
ਸੰਨੀ ਦਿਓਲ ਦੀ “ਬਾਰਡਰ 2” ਇਨ੍ਹਾਂ ਦੇਸ਼ਾਂ ਵਿੱਚ ਨਹੀਂ ਹੋਵੇਗੀ ਰਿਲੀਜ਼ !, ਪੜ੍ਹੋ ਕਿਉਂ ?
PM Modi ਪਹੁੰਚੇ ਕੇਰਲ: 4 ਰੇਲਗੱਡੀਆਂ ਨੂੰ ਦਿਖਾਈ ਹਰੀ ਝੰਡੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















