ਨਵੀਂ ਦਿੱਲੀ, 15 ਮਾਰਚ – ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ।
ਇਸ ਤੋਂ ਇਲਾਵਾ ਬੀਬੀ ਰਣਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਬਾਠ ਮੀਤ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ, ਹਰਵਿੰਦਰ ਸਿੰਘ ਕੇ.ਪੀ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਹੈ।