• Latest
  • Trending
Bank News: ਅੱਜ ਤੋਂ ਲੈ ਕੇ ਲਗਾਤਾਰ ਚਾਰ ਦਿਨਾਂ ਤੱਕ ਬੈਂਕ ਰਹਿਣਗੇ ਬੰਦ, ਪੜ੍ਹੋ ਵੇਰਵਾ

Bank News: ਅੱਜ ਤੋਂ ਲੈ ਕੇ ਲਗਾਤਾਰ ਚਾਰ ਦਿਨਾਂ ਤੱਕ ਬੈਂਕ ਰਹਿਣਗੇ ਬੰਦ, ਪੜ੍ਹੋ ਵੇਰਵਾ

10 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

13 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

32 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

50 minutes ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

1 hour ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

2 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

4 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bank News: ਅੱਜ ਤੋਂ ਲੈ ਕੇ ਲਗਾਤਾਰ ਚਾਰ ਦਿਨਾਂ ਤੱਕ ਬੈਂਕ ਰਹਿਣਗੇ ਬੰਦ, ਪੜ੍ਹੋ ਵੇਰਵਾ

January 24, 2026
in ਖਬਰਾਂ, ਰਾਸ਼ਟਰੀ
Bank News: ਅੱਜ ਤੋਂ ਲੈ ਕੇ ਲਗਾਤਾਰ ਚਾਰ ਦਿਨਾਂ ਤੱਕ ਬੈਂਕ ਰਹਿਣਗੇ ਬੰਦ, ਪੜ੍ਹੋ ਵੇਰਵਾ

Bank Strike

Bank News: ਅੱਜ ਤੋਂ ਲੈ ਕੇ ਲਗਾਤਾਰ ਚਾਰ ਦਿਨਾਂ ਤੱਕ ਬੈਂਕ ਰਹਿਣਗੇ ਬੰਦ, ਪੜ੍ਹੋ ਵੇਰਵਾ

ਚੰਡੀਗੜ੍ਹ, 24 ਜਨਵਰੀ 2026 (ਵਿਸ਼ਵ ਵਾਰਤਾ) – ਅੱਜ 24 ਜਨਵਰੀ (ਸ਼ਨੀਵਾਰ) ਤੋਂ ਲੈ ਕੇ 27 ਜਨਵਰੀ (ਮੰਗਲਵਾਰ) ਤੱਕ ਚਾਰ ਦਿਨ ਲਗਾਤਾਰ ਬੈਂਕ ਬੰਦ (Bank News) ਰਹਿਣਗੇ। 24, 25 ਅਤੇ 26 ਜਨਵਰੀ ਨੂੰ ਤਾਂ ਬੈਕਾਂ ‘ਚ ਛੁੱਟੀ ਰਹੇਗੀ ਪਰ 27 ਜਨਵਰੀ ਨੂੰ ਹੜਤਾਲ ਕਾਰਨ ਬੈਂਕ ਬੰਦ ਰਹਿਣਗੇ। ਅੱਜ, 24 ਜਨਵਰੀ, ਮਹੀਨੇ ਦਾ ਚੌਥਾ ਸ਼ਨੀਵਾਰ ਹੈ। ਇਸ ਲਈ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ। ਦੇਸ਼ ਭਰ ਵਿੱਚ ਕਿਸੇ ਵੀ ਸ਼ਹਿਰ ਜਾਂ ਰਾਜ ਵਿੱਚ ਬੈਂਕ ਸ਼ਾਖਾਵਾਂ ਨਹੀਂ ਖੁੱਲ੍ਹਣਗੀਆਂ। ਅੱਜ, ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਰਕੇ, ਛੁੱਟੀ ਰਹੇਗੀ।

Bank News
Bank News

ਭਾਰਤੀ ਰਿਜ਼ਰਵ ਬੈਂਕ (RBI) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਅਤੇ ਨਿੱਜੀ ਬੈਂਕ ਹਰ ਮਹੀਨੇ ਦੇ ਦੂਜੇ ਅਤੇ ਆਖਰੀ ਸ਼ਨੀਵਾਰ ਨੂੰ ਬੰਦ ਰਹਿੰਦੇ ਹਨ। ਕਿਉਂਕਿ ਅੱਜ, 24 ਜਨਵਰੀ, ਮਹੀਨੇ ਦਾ ਚੌਥਾ ਸ਼ਨੀਵਾਰ ਹੈ, ਇਸ ਲਈ ਬੈਂਕ ਬੰਦ ਰਹਿਣਗੇ। ਜਦਕਿ 25 ਜਨਵਰੀ ਐਤਵਾਰ ਹੈ, ਇਸ ਲਈ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ। ਉੱਥੇ ਹੀ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਵੀ ਬੈਂਕ ਬੰਦ ਰਹਿਣਗੇ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ 27 ਜਨਵਰੀ ਨੂੰ ਹੜਤਾਲ ਕਾਰਨ ਬੈਂਕਾਂ ਦੇ ਕੰਮਕਾਜ ਵਿੱਚ ਵਿਘਨ ਪੈ ਸਕਦਾ ਹੈ।

ਦੇਸ਼ ਭਰ ਦੇ ਬੈਂਕ ਕਰਮਚਾਰੀ (Bank News) ਇੱਕ ਵਾਰ ਫਿਰ ਹੜਤਾਲ ‘ਤੇ ਹਨ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਦੀ ਅਗਵਾਈ ਹੇਠ ਬੁਲਾਈ ਗਈ ਇਸ ਹੜਤਾਲ ਦਾ ਮੁੱਖ ਕੇਂਦਰ “ਪੰਜ ਦਿਨਾਂ ਦੀ ਬੈਂਕਿੰਗ” ਦੀ ਮੰਗ ਹੈ। ਬੈਂਕ ਯੂਨੀਅਨਾਂ ਦੀ ਮੁੱਖ ਮੰਗ ਹੈ ਕਿ ਪੰਜ ਦਿਨਾਂ ਦੇ ਕੰਮ ਵਾਲੇ ਹਫ਼ਤੇ ਨੂੰ ਲਾਗੂ ਕੀਤਾ ਜਾਵੇ। ਵਰਤਮਾਨ ਵਿੱਚ, ਬੈਂਕ ਸਿਰਫ਼ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੰਦ ਹੁੰਦੇ ਹਨ, ਜਦੋਂ ਕਿ ਪਹਿਲੇ, ਤੀਜੇ ਅਤੇ ਪੰਜਵੇਂ ਸ਼ਨੀਵਾਰ ਨੂੰ ਪੂਰੀ ਤਰ੍ਹਾਂ ਖੁੱਲ੍ਹੇ ਰਹਿੰਦੇ ਹਨ। ਯੂਨੀਅਨਾਂ ਚਾਹੁੰਦੀਆਂ ਹਨ ਕਿ ਮਹੀਨੇ ਦੇ ਸਾਰੇ ਸ਼ਨੀਵਾਰਾਂ ਨੂੰ ਸਰਕਾਰੀ ਛੁੱਟੀਆਂ ਐਲਾਨੀਆਂ ਜਾਣ।

ਯੂਨੀਅਨਾਂ ਦਾ ਤਰਕ ਹੈ ਕਿ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਨੇ ਮਾਰਚ 2024 ਵਿੱਚ ਤਨਖਾਹ ਸੋਧ ਸਮਝੌਤਾ ਹੋਣ ‘ਤੇ ਇਸ ਮੰਗ ਨਾਲ ਸਹਿਮਤੀ ਪ੍ਰਗਟਾਈ ਸੀ। ਹਾਲਾਂਕਿ, ਸਮਝੌਤੇ ਦੇ ਬਾਵਜੂਦ, ਸਰਕਾਰ ਨੇ ਅਜੇ ਤੱਕ ਇਸਨੂੰ ਲਾਗੂ ਕਰਨ ਲਈ ਜ਼ਰੂਰੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਨਾਰਾਜ਼ਗੀ ਹੈ ਅਤੇ ਉਨ੍ਹਾਂ ਵੱਲੋਂ 27 ਜਨਵਰੀ ਨੂੰ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਜੇ ਕਰਮਚਾਰੀਆਂ ਦੀ ਮੰਗ ਮੰਨ ਲਈ ਜਾਂਦੀ ਹੈ ਤਾਂ 27 ਜਨਵਰੀ ਨੂੰ ਬੈਂਕ ਖੁੱਲ੍ਹ ਸਕਦੇ ਹਨ ਨਹੀਂ ਤਾਂ ਲਗਾਤਾਰ ਚਾਰ ਦਿਨ ਬੈਂਕ ਬੰਦ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bank NewsBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ! ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 