Chandigarh ਪੁਲਿਸ ਦੇ ਤਿੰਨ ਮੁਲਾਜ਼ਮਾਂ ਦਾ 26 ਜਨਵਰੀ ਮੌਕੇ ‘President Police Medal’ ਨਾਲ ਹੋਵੇਗਾ ਸਨਮਾਨ
ਚੰਡੀਗੜ੍ਹ, 25 ਜਨਵਰੀ 2026 (ਵਿਸ਼ਵ ਵਾਰਤਾ) – ਚੰਡੀਗੜ੍ਹ (Chandigarh) ਪੁਲਿਸ ਦੇ ਤਿੰਨ ਮੁਲਾਜ਼ਮਾਂ ਦਾ 26 ਜਨਵਰੀ ਮੌਕੇ ‘President Police Medal’ ਨਾਲ ਸਨਮਾਨ ਕੀਤਾ ਜਾਵੇਗਾ। ਭਾਰਤ ਦੇ ਰਾਸ਼ਟਰਪਤੀ ਨੇ ਗਣਤੰਤਰ ਦਿਵਸ 2026 ਦੇ ਮੌਕੇ ‘ਤੇ ਪੁਲਿਸ ਅਧਿਕਾਰੀਆਂ ਪੁਸ਼ਪੇਂਦਰ ਕੁਮਾਰ, ਆਈਜੀਪੀ, ਯੂਟੀ ਚੰਡੀਗੜ੍ਹ, ਇੰਸਪੈਕਟਰ ਜਸਬੀਰ ਸਿੰਘ ਅਤੇ ਹੈੱਡ ਕਾਂਸਟੇਬਲ ਸੁਰਿੰਦਰ ਪਾਲ ਨੂੰ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮ) ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ:

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























