• Latest
  • Trending
Breaking News: ਆਰਮੀ ਦੇ ਭਗੌੜੇ ਦੀ ਗ੍ਰਿਫ਼ਤਾਰੀ ਦਾ ਮਾਮਲਾ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

Breaking News: ਆਰਮੀ ਦੇ ਭਗੌੜੇ ਦੀ ਗ੍ਰਿਫ਼ਤਾਰੀ ਦਾ ਮਾਮਲਾ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

10 months ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

36 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਆਰਮੀ ਦੇ ਭਗੌੜੇ ਦੀ ਗ੍ਰਿਫ਼ਤਾਰੀ ਦਾ ਮਾਮਲਾ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

ਦੋਸ਼ੀ ਨੇ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਹੈਰੋਇਨ ਤਸਕਰੀ ਦੀ ਕਮਾਈ ਨੂੰ ਚੈਨੇਲਾਈਜ਼ ਕਰਨ ਲਈ ਜਾਣਬੁੱਝ ਕੇ ਆਪਣੇ ਬੈਂਕ ਖਾਤੇ ਦੀ ਕੀਤੀ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

January 25, 2026
in ਖਬਰਾਂ, ਪੰਜਾਬ
Breaking News: ਆਰਮੀ ਦੇ ਭਗੌੜੇ ਦੀ ਗ੍ਰਿਫ਼ਤਾਰੀ ਦਾ ਮਾਮਲਾ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

Oplus_16908288

Breaking News: ਆਰਮੀ ਦੇ ਭਗੌੜੇ ਦੀ ਗ੍ਰਿਫ਼ਤਾਰੀ ਦਾ ਮਾਮਲਾ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

ਦੋਸ਼ੀ ਨੇ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਹੈਰੋਇਨ ਤਸਕਰੀ ਦੀ ਕਮਾਈ ਨੂੰ ਚੈਨੇਲਾਈਜ਼ ਕਰਨ ਲਈ ਜਾਣਬੁੱਝ ਕੇ ਆਪਣੇ ਬੈਂਕ ਖਾਤੇ ਦੀ ਕੀਤੀ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

— ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਆਈਜੀ ਐਸਐਸਓਸੀ ਦੀਪਕ ਪਾਰਿਕ

ਚੰਡੀਗੜ੍ਹ/ਐਸਏਐਸ ਨਗਰ, 25 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਇੰਟੈਲੀਜੈਂਸ-ਅਧਾਰਤ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪੈਸਿਆਂ ਦਾ ਲੈਣ-ਦੇਣ ਕਰਨ ਵਾਲੇ ਵਿਅਕਤੀ ਦੀ ਗ੍ਰਿਫ਼ਤਾਰੀ ਨਾਲ ਇੱਕ ਅੰਤਰ-ਰਾਜੀ ਅਤੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਦੇ ਮੁੱਖ ਵਿੱਤੀ ਲਿੰਕ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ (22) ਵਜੋਂ ਹੋਈ ਹੈ, ਜੋ ਸੰਗਰੂਰ ਦੇ ਪਿੰਡ ਪੁੰਨੇਵਾਲ ਦਾ ਰਹਿਣ ਵਾਲਾ ਹੈ। ਸਤਨਾਮ ਸਿੰਘ ਪਹਿਲਾਂ ਇੱਕ ਨਿੱਜੀ ਕੰਪਨੀ ਵਿੱਚ ਟੈਕਸੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਪਿਛਲੇ ਸਾਲ ਜੂਨ ਵਿੱਚ ਟੂਰਿਸਟ ਵੀਜ਼ੇ ‘ਤੇ ਅਜ਼ਰਬਾਈਜਾਨ ਚਲਾ ਗਿਆ, ਜਿੱਥੇ ਉਹ ਪਾਕਿਸਤਾਨ ਅਧਾਰਤ ਡਰੱਗ ਤਸਕਰ ਦੇ ਸੰਪਰਕ ਵਿੱਚ ਆਇਆ।

ਇਹ ਕਾਰਵਾਈ ਭਾਰਤ-ਨੇਪਾਲ ਸਰਹੱਦ ਦੇ ਨੇੜੇ ਸਥਿਤ ਰਕਸੌਲ ਕਸਬੇ ਤੋਂ ਇੱਕ ਮੁੱਖ ਨਾਰਕੋ-ਅੱਤਵਾਦ ਕਾਰਕੁਨ ਰਾਜਬੀਰ ਸਿੰਘ ਉਰਫ ਫੌਜੀ ਦੀ ਗ੍ਰਿਫਤਾਰੀ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਕੀਤੀ ਜਾ ਰਹੀ ਜਾਂਚ ਦੌਰਾਨ ਸਾਹਮਣੇ ਆਈ ਹੈ। ਦੋਸ਼ੀ ਰਾਜਬੀਰ, ਜੋ ਫਰਵਰੀ 2025 ਵਿੱਚ ਭਾਰਤੀ ਫੌਜ ਵਿੱਚੋਂ ਭਗੌੜਾ ਹੋ ਗਿਆ ਸੀ, ਬਾਰੇ ਪਤਾ ਲੱਗਾ ਕਿ ਉਹ ਚਿਰਾਗ ਨੂੰ ਹੈਰੋਇਨ ਸਪਲਾਈ ਕਰਦਾ ਸੀ। ਦੱਸਣਯੋਗ ਹੈ ਕਿ ਚਿਰਾਗ ਉਹ ਵਿਅਕਤੀ ਹੈ, ਜਿਸਨੂੰ ਪਹਿਲਾਂ 107 ਗ੍ਰਾਮ ਹੈਰੋਇਨ, ਇੱਕ 9 ਐਮਐਮ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਦੋਸ਼ੀ ਸਤਨਾਮ ਸਿੰਘ ਨੇ ਪਾਕਿਸਤਾਨ ਅਧਾਰਤ ਡਰੱਗ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰਦਿਆਂ ਹੈਰੋਇਨ ਤਸਕਰੀ ਦੀ ਕਮਾਈ ਨੂੰ ਚੈਨੇਲਾਈਜ਼ ਕਰਨ ਲਈ ਜਾਣਬੁੱਝ ਕੇ ਆਪਣੇ ਬੈਂਕ ਖਾਤੇ ਅਤੇ ਯੂਪੀਆਈ ਵੇਰਵਿਆਂ ਦੀ ਵਰਤੋਂ ਕਰਕੇ ਅੱਤਵਾਦ ਫਾਇਨਾਂਸਿੰਗ ਦੀ ਸਹੂਲਤ ਦਿੱਤੀ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦਾ ਨਾਮ ਹੈਰੋਇਨ ਰਿਕਵਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਨਵੰਬਰ 2025 ਵਿੱਚ ਹਰਿਆਣਾ ਦੇ ਸਿਰਸਾ ਵਿੱਚ ਹੋਏ ਗ੍ਰਨੇਡ ਹਮਲੇ ਨਾਲ ਜੁੜਿਆ ਹੋਇਆ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰਿਕ ਨੇ ਕਿਹਾ ਕਿ ਰਾਜਬੀਰ ਸਿੰਘ ਉਰਫ ਫੌਜੀ ਦੀ ਲਗਾਤਾਰ ਜਾਂਚ ਅਤੇ ਹਿਰਾਸਤੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਸਤੰਬਰ 2025 ਵਿੱਚ ਭਾਰਤ ਵਾਪਸ ਆਉਣ ਤੋਂ ਬਾਅਦ, ਪਾਕਿਸਤਾਨ ਅਧਾਰਤ ਤਸਕਰ ਨੇ ਸਤਨਾਮ ਨਾਲ ਦੁਬਾਰਾ ਸੰਪਰਕ ਕੀਤਾ ਅਤੇ ਹੌਲੀ-ਹੌਲੀ ਉਸਨੂੰ ਡਰੱਗ ਨੈੱਟਵਰਕ ਲਈ ਕੰਮ ਕਰਨ ਵਾਸਤੇ ਰਾਜੀ ਕਰ ਲਿਆ ਅਤੇ ਵਿੱਤੀ ਲੈਣ-ਦੇਣ ਲਈ ਉਸਨੂੰ ਕਮਿਸ਼ਨ ਦੀ ਪੇਸ਼ਕਸ਼ ਕੀਤੀ।

ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਕਿ ਹੈਰੋਇਨ ਦੀ ਵਿਕਰੀ ਤੋਂ ਬਾਅਦ ਸਤਨਾਮ ਸਿੰਘ ਦੇ ਖਾਤੇ ਵਿੱਚ ਪੈਸਾ ਜਮ੍ਹਾ ਕੀਤਾ ਗਿਆ ਅਤੇ ਇਹ ਪੈਸਾ ਬਾਅਦ ਵਿੱਚ ਨੈੱਟਵਰਕ ਦੇ ਹੋਰ ਕਾਰਕੁੰਨਾਂ ਨੂੰ ਭੇਜਿਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਕਿ ਰਾਜਬੀਰ ਸਿੰਘ ਨੇ ਗੁਰਜੰਟ ਸਿੰਘ ਵਾਸੀ ਤਰਨਤਾਰਨ ਦੇ ਖਾਤੇ ਰਾਹੀਂ ਸਤਨਾਮ ਸਿੰਘ ਦੇ ਖਾਤੇ ਵਿੱਚ ਫੰਡ ਟ੍ਰਾਂਸਫਰ ਕੀਤੇ ਸੀ। ਦੱਸਣਯੋਗ ਹੈ ਕਿ ਦੋਸ਼ੀ ਗੁਰਜੰਟ ਨੂੰ ਹਰਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ।

ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, ਅਸਲਾ ਐਕਟ ਦੀ ਧਾਰਾ 25(1) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 14 ਮਿਤੀ 10.12.2025 ਨੂੰ ਪਹਿਲਾਂ ਹੀ ਦਰਜ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsPUNJAB POLICEWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 25-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 