Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Ind Vs NZ : ਭਾਰਤ-ਨਿਊਜ਼ੀਲੈਂਡ ਤੀਜਾ ਟੀ-20ਆਈ: ਭਾਰਤ ਨੇ ਜਿੱਤਿਆ ਟਾਸ
ਸੀਨੀਅਰ ਪੱਤਰਕਾਰ ਮਾਰਕ ਤੁਲੀ ਦਾ ਦਿਹਾਂਤ
77ਵੇਂ ਗਣਤੰਤਰ ਦਿਵਸ ਨੂੰ ਲੈ ਕੇ ਤਿਆਰੀਆਂ ਮੁਕੰਮਲ; ਪੰਜਾਬ ਭਰ ‘ਚ ਹੋਣ ਵਾਲੇ ਸਮਾਗਮਾਂ ਦੀ ਸੂਚੀ ਜਾਰੀ
ਇਸ ਵਾਰ ਗਣਤੰਤਰ ਦਿਵਸ ‘ਤੇ ਦਿਖੇਗੀ ‘ਪੰਜਾਬ ਦੀ ਝਾਕੀ’
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ Punjab Police ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
RJD ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣੇ ਤੇਜਸਵੀ ਯਾਦਵ
Amritsar ‘ਚ ਡਿੱਗੀ ਚਾਰ ਮੰਜ਼ਿਲਾ ਇਮਾਰਤ
Canada ‘ਚ ਪੰਜਾਬੀ ਨੌਜਵਾਨ ਦਾ ਕਤਲ
ਲੋਕ ਸੰਪਰਕ ਵਿਭਾਗ ਦੇ ਤਿੰਨ ਤਰੱਕੀ ਹੋਏ ਅਧਿਕਾਰੀਆਂ ਨੇ ਸੰਭਾਲੇ ਅਹੁਦੇ
ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਜਸਵੰਤ ਸਿੰਘ ਚੀਮਾ ‘ਤੇ ਫਾਇਰਿੰਗ
5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ






















