PUNJAB : ਪੰਜਾਬ ਦੇ ਸਾਰੇ ਸਕੂਲਾਂ ‘ਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ(ਵਿਸ਼ਵ ਵਾਰਤਾ)PUNJAB : ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸਿ਼ਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਐਲਾਨ ਕੀਤਾ ਕਿ ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























