Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 26 ਜਨਵਰੀ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪੰਜਾਬ ਦੇ ਸਾਰੇ ਸਕੂਲਾਂ ‘ਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ
🛑 Entertainment News : ਮਾਮੂਟੀ, ਮੋਹਨ ਲਾਲ ਸਟਾਰਰ ‘Patriot’ ਅਪ੍ਰੈਲ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
🛑 ਕੈਲੀਫੋਰਨੀਆ ਦੇ Kern County ਵਿੱਚ ਪਹਿਲੇ ਸਿੱਖ ਪ੍ਰੋਟੈਮ ਜੱਜ ਨੇ ਚੁੱਕੀ ਸਹੁੰ
🛑🏏 WPL 2026 : ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ
🛑 ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕੈਨੇਡੀਅਨ ਹਮਰੁਤਬਾ ਨਾਲ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























