Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 26 ਜਨਵਰੀ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
- 🛑 ਪੰਜਾਬ ਦੇ ਸਾਰੇ ਸਕੂਲਾਂ ‘ਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ
- 🛑 Weather Update : ਪਹਾੜਾਂ ‘ਤੇ ਹੋਈ ਬਰਫ਼ਬਾਰੀ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧਾਈ ਠੰਢ
- 🛑 ਕੈਲੀਫੋਰਨੀਆ ਦੇ Kern County ਵਿੱਚ ਪਹਿਲੇ ਸਿੱਖ ਪ੍ਰੋਟੈਮ ਜੱਜ ਨੇ ਚੁੱਕੀ ਸਹੁੰ
- 🛑 HEALTH : ਦਿਲ ਦੇ ਦੌਰੇ ਤੋਂ ਬਾਅਦ ਮਨੁੱਖੀ ਦਿਲ ਮਾਸਪੇਸ਼ੀ ਸੈੱਲਾਂ ਨੂੰ ਦੁਬਾਰਾ ਕਰਦਾ ਹੈ ਪੈਦਾ ; ਨਵੀਂ ਸ਼ੋਧ ਵਿੱਚ ਦਾਅਵਾ
- 🛑 ਪੰਜਾਬੀ ਅਦਾਕਾਰ ਜੈ ਰੰਧਾਵਾ ਜ਼ਖਮੀ ; ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ
- 🛑 ‘ਧੁਰੰਧਰ’ ਫਿਲਮ ਦੇ ਅਦਾਕਾਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ; ਹੋਈ ਗ੍ਰਿਫ਼ਤਾਰੀ
- 🛑 ਬੰਗਲਾਦੇਸ਼ ਨੇ 77ਵੇਂ ਗਣਤੰਤਰ ਦਿਵਸ ‘ਤੇ ਭਾਰਤ ਨੂੰ ਦਿੱਤੀ ਵਧਾਈ
- 🛑🇮🇳 ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਅਸ਼ੋਕ ਚੱਕਰ ਨਾਲ ਸਨਮਾਨਿਤ
- 🛑 Australian Open : ਮੌਜੂਦਾ ਚੈਂਪੀਅਨ ਮੈਡੀਸਨ ਕੀਜ਼ ਆਸਟ੍ਰੇਲੀਅਨ ਓਪਨ ਤੋਂ ਬਾਹਰ
- 🛑🇮🇳 Republic Day : ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਲਹਿਰਾਇਆ ਤਿਰੰਗਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























