Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 27 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– SYL ਦੇ ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਅਹਿਮ ਮੀਟਿੰਗ ਅੱਜ
– Big News: ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫਤਾਰ, ਪੜ੍ਹੋ ਕੀ ਹੈ ਮਾਮਲਾ
– Kangana Ranaut ਮਾਣਹਾਨੀ ਮਾਮਲਾ : ਬਠਿੰਡਾ ਅਦਾਲਤ ‘ਚ ਸੁਣਵਾਈ ਅੱਜ
– Chandigarh ‘ਚ MC One Pass ਦੀ ਸ਼ੁਰੂਆਤ ਅੱਜ
– Bank Strike: ਬੈਂਕਾਂ ਦੇ ਕੰਮਕਾਜ ਹੋਣਗੇ ਪ੍ਰਭਾਵਿਤ, ਕਰਮਚਾਰੀ ਅੱਜ ਹੜਤਾਲ ‘ਤੇ
– U19 World Cup: ਅੱਜ ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਹੋਵੇਗਾ ਮੁਕਾਬਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























