Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਦੋ ਗੱਡੀਆਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, ਭਿਆਨਕ ਹਾਦਸੇ ‘ਚ 3 ਦੀ ਮੌਤ
ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਅਦਾਲਤ ਵਿੱਚ ਪੇਸ਼
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ, ਬਣਾਇਆ ਨਵਾਂ ਰਿਕਾਰਡ!
Haryana ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼; ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
Big News: ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਾਲੇ ਹੋਈ ਵੱਡੀ ਟ੍ਰੇਡ-ਡੀਲ
Canada ‘ਚ ਪੰਜਾਬੀ ਗਾਇਕ ਦੇ ਘਰ ‘ਤੇ ਹੋਈ ਫਾਇਰਿੰਗ
SYL ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ, ਪੜ੍ਹੋ ਵੇਰਵਾ
12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















