Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; ਤਿੰਨ ਦਿਨਾਂ ਲਈ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ
– National: ਸੁਪਰੀਮ ਕੋਰਟ ਨੇ ਦੇਸ਼ ਦੇ ਸਾਰੇ ਸੂਬਿਆਂ ਤੋਂ ਤੇਜ਼ਾਬੀ ਹਮਲਿਆਂ ਦੇ ਮਾਮਲਿਆਂ ਦੀਆਂ ਰਿਪੋਰਟਾਂ ਮੰਗੀਆਂ
– Budget Session 2026: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ
– U19 World Cup : ਭਾਰਤ ਨੇ ਜ਼ਿੰਬਾਬਵੇ ਨੂੰ 204 ਦੌੜਾਂ ਨਾਲ ਹਰਾਇਆ
– IND vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ, ਸੀਰੀਜ਼ ‘ਚ ਟੀਮ ਇੰਡੀਆ 3-0 ਨਾਲ ਅੱਗੇ
– America ਨੂੰ ਬਰਫੀਲੇ ਤੂਫ਼ਾਨ ਨੇ ਘੇਰਿਆ, ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























