• Latest
  • Trending
Big News: ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ

10 months ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ

January 28, 2026
in ਸਿਆਸੀ, ਖਬਰਾਂ, ਰਾਸ਼ਟਰੀ
Big News: ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ

Ajit Pawar Funeral

Big News: ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ

ਮਹਾਰਾਸ਼ਟਰ, 28 ਜਨਵਰੀ 2026 (ਵਿਸ਼ਵ ਵਾਰਤਾ) – ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਉਪ ਮੁੱਖ ਮੰਤਰੀ ਅਜੀਤ ਪਵਾਰ (Big News) ਦਾ ਜਹਾਜ਼ ਬੁੱਧਵਾਰ ਸਵੇਰੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਮੌਤ ਹੋ ਗਈ ਹੈ। ਜਹਾਜ਼ ਵਿੱਚ ਅਜੀਤ ਪਵਾਰ ਦੇ ਨਿੱਜੀ ਸਹਾਇਕ, ਸੁਰੱਖਿਆ ਗਾਰਡ ਅਤੇ ਫਲਾਈਟ ਅਟੈਂਡੈਂਟ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬਾਰਾਮਤੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਹੋਇਆ।

Big News
Big News

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਪਵਾਰ ਇੱਕ ਚਾਰਟਰਡ ਜਹਾਜ਼ ਵਿੱਚ ਮੁੰਬਈ ਤੋਂ ਬਾਰਾਮਤੀ ਜਾ ਰਹੇ ਸਨ। ਲੈਂਡਿੰਗ ਦੌਰਾਨ, ਜਹਾਜ਼ ਰਨਵੇਅ ਤੋਂ ਫਿਸਲ ਗਿਆ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਥੋੜ੍ਹੀ ਦੇਰ ਪਹਿਲਾਂ, ਛੇ ਮੌਤਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ।

ਅਜੀਤ ਪਵਾਰ ਮਹਾਰਾਸ਼ਟਰ ਪੰਚਾਇਤ ਚੋਣਾਂ ਲਈ ਚਾਰ ਰੈਲੀਆਂ (Big News) ਨੂੰ ਸੰਬੋਧਨ ਕਰਨ ਲਈ ਬਾਰਾਮਤੀ ਜਾ ਰਹੇ ਸਨ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ, ਪਵਾਰ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਮੁੰਬਈ ਸਥਿਤ ਘਰ ਲਈ ਰਵਾਨਾ ਹੋ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
2 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 