Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
‘ਆਪ’ ਵਿਧਾਇਕ ਨੂੰ ਹਾਈ ਕੋਰਟ ਕੋਲੋਂ ਲੱਗਿਆ ਵੱਡਾ ਝਟਕਾ, ਪੜ੍ਹੋ ਕੀ ਹੈ ਮਾਮਲਾ
ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ
ਘਰ ‘ਚ ਲੱਗੀ ਅੱਗ: ਬਜ਼ੁਰਗ ਔਰਤ ਨੇ ਬਚਣ ਲਈ ਛੱਤ ਤੋਂ ਮਾਰੀ ਛਾਲ
ਰਾਸ਼ਟਰਪਤੀ ਦੇ ਸੰਬੋਧਨ ਨਾਲ ਸੰਸਦ ਦਾ ਬਜਟ ਸੈਸ਼ਨ ਸ਼ੁਰੂ: 45 ਮਿੰਟ ਦਿੱਤਾ ਭਾਸ਼ਣ
ਟੀ-ਸੀਰੀਜ਼ ਨੇ ‘ਬਾਰਡਰ 3’ ਫਿਲਮ ਬਣਾਉਣ ਦਾ ਕੀਤਾ ਐਲਾਨ
ਅਰਿਜੀਤ ਸਿੰਘ ਨੇ ਪਲੇਬੈਕ ਗਾਇਕੀ ਤੋਂ ਲਿਆ ਸੰਨਿਆਸ
ਪੰਜਾਬ ਦੇ ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ
Gurdaspur: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















