Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ
ਪੰਜਾਬ ਦੇ ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ-20; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ
Punjab ਐਸ.ਸੀ ਕਮਿਸ਼ਨ ਵੱਲੋਂ ਨੰਗਲ ਦੇ ਐਸ.ਡੀ.ਐਮ ਤਲਬ
‘ਆਪ’ ਵਿਧਾਇਕ ਨੂੰ ਹਾਈ ਕੋਰਟ ਕੋਲੋਂ ਲੱਗਿਆ ਵੱਡਾ ਝਟਕਾ, ਪੜ੍ਹੋ ਕੀ ਹੈ ਮਾਮਲਾ
ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ
ਘਰ ‘ਚ ਲੱਗੀ ਅੱਗ: ਬਜ਼ੁਰਗ ਔਰਤ ਨੇ ਬਚਣ ਲਈ ਛੱਤ ਤੋਂ ਮਾਰੀ ਛਾਲ
ਰਾਸ਼ਟਰਪਤੀ ਦੇ ਸੰਬੋਧਨ ਨਾਲ ਸੰਸਦ ਦਾ ਬਜਟ ਸੈਸ਼ਨ ਸ਼ੁਰੂ: 45 ਮਿੰਟ ਦਿੱਤਾ ਭਾਸ਼ਣ
ਟੀ-ਸੀਰੀਜ਼ ਨੇ ‘ਬਾਰਡਰ 3’ ਫਿਲਮ ਬਣਾਉਣ ਦਾ ਕੀਤਾ ਐਲਾਨ
Gurdaspur: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















