Punjab ADGP ਅਜੇ ਕੁਮਾਰ ਪਾਂਡੇ ਦੇ ਸੇਵਾ ਕਾਲ ‘ਚ ਵਾਧਾ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, (ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ) ਦੀ ਰਿਟਾਇਰਮੈਂਟ ਦੀ ਮਿਤੀ 31-1-2026 ਤੋਂ ਸੇਵਾ ਕਾਲ ‘ਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ।
ਪੜ੍ਹੋ ਹੁਕਮਾਂ ਦੀ ਕਾਪੀ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















