• Latest
  • Trending
Health Tips : ਗਰਦਨ ‘ਤੇ ਦਿਖਣ ਵਾਲੀ ਕਾਲੀ ਲਕੀਰ ਨੂੰ ਨਾ ਕਰੋ ਨਜ਼ਰ ਅੰਦਾਜ਼; ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ

8 months ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

12 minutes ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

17 minutes ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

23 minutes ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

28 minutes ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

38 minutes ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

39 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

1 hour ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

2 hours ago
ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

3 hours ago
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

4 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

5 hours ago
Hindi News
English News
Tuesday, October 6, 2026
No Result
View All Result
28 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips : ਗਰਦਨ ‘ਤੇ ਦਿਖਣ ਵਾਲੀ ਕਾਲੀ ਲਕੀਰ ਨੂੰ ਨਾ ਕਰੋ ਨਜ਼ਰ ਅੰਦਾਜ਼; ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ

January 28, 2026
in ਸਿਹਤ, ਖਬਰਾਂ
Health Tips : ਗਰਦਨ ‘ਤੇ ਦਿਖਣ ਵਾਲੀ ਕਾਲੀ ਲਕੀਰ ਨੂੰ ਨਾ ਕਰੋ ਨਜ਼ਰ ਅੰਦਾਜ਼; ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ

Health Tips : ਗਰਦਨ ‘ਤੇ ਦਿਖਣ ਵਾਲੀ ਕਾਲੀ ਲਕੀਰ ਨੂੰ ਨਾ ਕਰੋ ਨਜ਼ਰ ਅੰਦਾਜ਼; ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ

ਚੰਡੀਗੜ੍ਹ, 28 ਜਨਵਰੀ (ਵਿਸ਼ਵ ਵਾਰਤਾ): ਬਦਲਦੀ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਦੇ ਪ੍ਰਭਾਵ ਸਾਡੇ ਸਰੀਰ ਉਪਰ ਨਜ਼ਰ ਆਉਂਦੇ ਹਨ। ਅਕਸਰ ਲੋਕ ਗਰਦਨ ‘ਤੇ ਦਿਖਣ ਵਾਲੀਆਂ ਕਾਲੀਆਂ ਲਕੀਰਾਂ ਨੂੰ ਸਫਾਈ ਦੀ ਕਮੀ ਜਾਂ ਟੈਨਿੰਗ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਪਰ ਮਾਹਰਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਬਾਹਰੀ ਦਾਗ ਨਹੀਂ ਸਗੋਂ ਸਰੀਰ ਦੇ ਅੰਦਰ ਕਿਸੇ ਵੱਡੀ ਸਮੱਸਿਆ ਦਾ ਸੰਕੇਤ ਵੀ ਹੋ ਸਕਦੇ ਹਨ। ਇਹ ਤੁਹਾਡੇ ਬਲੱਡ ਸ਼ੂਗਰ, ਦਿਲ ਦੀ ਸਿਹਤ ਜਾਂ ਲਿਵਰ ਦੀ ਸਥਿਤੀ ਨਾਲ ਜੁੜੀਆਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਕਿਵੇਂ।

  • ਸਿਹਤ ਮਾਹਿਰਾਂ ਅਨੁਸਾਰ ਗਰਦਨ ‘ਤੇ ਦਿਖਾਈ ਦੇਣ ਵਾਲੇ ਕਾਲੇ ਪੈਚ ਜਾਂ ਲਕੀਰਾਂ ਆਮ ਤੌਰ ‘ਤੇ ਐਕਨਥੋਸਿਸ ਨਿਗਰੀਕੈਂਸ (Acanthosis Nigricans) ਨਾਮਕ ਸਥਿਤੀ ਦਾ ਸੰਕੇਤ ਹੋ ਸਕਦੀਆਂ ਹਨ। ਜੇਕਰ ਤੁਹਾਡੀ ਗਰਦਨ ਦੇ ਪਿੱਛੇ ਅਚਾਨਕ ਕਾਲੀਆਂ ਜਾਂ ਮੋਟੀਆਂ ਲਕੀਰਾਂ ਬਣਨ ਲੱਗ ਪਈਆਂ ਹਨ, ਤਾਂ ਇਹ ਟਾਈਪ-2 ਸ਼ੂਗਰ ਦਾ ਸ਼ੁਰੂਆਤੀ ਲੱਛਣ ਹੋ ਸਕਦਾ ਹੈ।
  • ਸਿਰਫ਼ ਸ਼ੂਗਰ ਹੀ ਨਹੀਂ, ਗਰਦਨ ‘ਤੇ ਕਾਲੀਆਂ ਲਕੀਰਾਂ ਮੈਟਾਬੋਲਿਕ ਸਿੰਡਰੋਮ (Metabolic Syndrome) ਦੀ ਨਿਸ਼ਾਨੀ ਵੀ ਹੋ ਸਕਦੀਆਂ ਹਨ। ਇਹ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੋਲੇਸਟ੍ਰੋਲ ਦਾ ਅਸੰਤੁਲਨ ਇੱਕੋ ਸਮੇਂ ਵਧਦਾ ਹੈ। ਅਜਿਹੀ ਹਾਲਤ ਵਿੱਚ ਸਰੀਰ ਵਿੱਚ ਖ਼ੂਨ ਦਾ ਪ੍ਰਵਾਹ (Blood Flow) ਪ੍ਰਭਾਵਿਤ ਹੁੰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਗਰਦਨ ਦੀ ਚਮੜੀ ਵਿੱਚ ਅਜਿਹੇ ਬਦਲਾਅ ਦਿਖਾਈ ਦੇਣ, ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ
  • ਕਈ ਵਾਰ ਇਹ ਡਾਰਕ ਲਾਈਨਾਂਲਿਵਰ ਨਾਲ ਜੁੜੀ ਸਮੱਸਿਆ ਵੱਲ ਵੀ ਇਸ਼ਾਰਾ ਕਰਦੀਆਂ ਹਨ। ਜਦੋਂ ਲਿਵਰ ਦੇ ਸੈੱਲ ਚਰਬੀ (Fat) ਨਾਲ ਭਰਨ ਲੱਗਦੇ ਹਨ, ਤਾਂ ਸਰੀਰ ਵਿੱਚ ਮੈਟਾਬੋਲਿਜ਼ਮ ਵਿਗੜ ਜਾਂਦਾ ਹੈ ਅਤੇ ਚਮੜੀ ‘ਤੇ ਅਜਿਹੇ ਬਦਲਾਅ ਨਜ਼ਰ ਆਉਣ ਲੱਗਦੇ ਹਨ। ਜੇਕਰ ਤੁਹਾਡੀ ਗਰਦਨ ‘ਤੇ ਕਾਲੇ ਪੈਚ ਲਗਾਤਾਰ ਵੱਧ ਰਹੇ ਹਨ, ਉਨ੍ਹਾਂ ਵਿੱਚ ਖ਼ਾਰਸ਼ ਜਾਂ ਮੋਟਾਪਨ ਮਹਿਸੂਸ ਹੋ ਰਿਹਾ ਹੈ, ਜਾਂ ਫਿਰ ਸਰੀਰ ਦੇ ਹੋਰ ਹਿੱਸਿਆਂ ਜਿਵੇਂ ਕਿ ਬਗਲਾਂ (armpits) ਅਤੇ ਗਰੋਇਨ (ਜੰਘਾਂ ਦੇ ਵਿਚਕਾਰ) ਵਿੱਚ ਵੀ ਅਜਿਹਾ ਹੋ ਰਿਹਾ ਹੈ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHealth TipsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

by Ankit
October 6, 2026
0

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ ਪੰਜਾਬ ਪੁਲਿਸ ਨੇ 1 ਮਾਰਚ...

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

by Ankit
October 6, 2026
0

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ ਜਲ ਸਪਲਾਈ...

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

by Ankit
October 6, 2026
0

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ...

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

by Ankit
October 6, 2026
0

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

by Ankit
October 6, 2026
0

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ ਪੰਜਾਬ ਪੁਲਿਸ ਨੇ 1 ਮਾਰਚ...

Most Popular

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

by Jaspreet Kaur
24 hours ago
0

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 