Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 29 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Weather Update : ਪੰਜਾਬ ਵਿੱਚ ਅੱਜ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਅਲਰਟ ਜਾਰੀ
– IND vs NZ : ਨਿਊਜ਼ੀਲੈਂਡ ਨੇ ਜਿੱਤਿਆ ਚੌਥਾ ਟੀ-20 ; ਭਾਰਤ ਨੂੰ 50 ਦੌੜਾਂ ਨਾਲ ਹਰਾਇਆ
– WPL 2026 : ਮਹਿਲਾ ਪ੍ਰੀਮੀਅਰ ਲੀਗ ਵਿੱਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ UP ਵਾਰੀਅਰਜ਼ ਹੋਣਗੇ ਆਹਮੋ-ਸਾਹਮਣੇ
– Amazon ਕਰੇਗਾ 16,000 ਹੋਰ ਕਰਮਚਾਰੀਆਂ ਦੀ ਛਾਂਟੀ
– US Winter Storm: ਅਮਰੀਕਾ ਵਿੱਚ ਬਰਫ਼ੀਲੇ ਤੂਫ਼ਾਨ ਕਾਰਨ ਹੁਣ ਤੱਕ 50 ਮੌਤਾਂ
– International: ਨੌਰਥ ਕੋਲੰਬੀਆ ਦੇ ਪੇਂਡੂ ਖੇਤਰ ‘ਚ ਛੋਟਾ ਜਹਾਜ਼ ਕ੍ਰੈਸ਼: ਸਾਰੇ 15 ਲੋਕਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























