• Latest
  • Trending
Crime News: ਅੰਮ੍ਰਿਤਸਰ ਵਿੱਚ ਬਜ਼ੁਰਗ ਔਰਤ ਦਾ ਕਤਲ

Crime News: ਅੰਮ੍ਰਿਤਸਰ ਵਿੱਚ ਬਜ਼ੁਰਗ ਔਰਤ ਦਾ ਕਤਲ

4 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

4 minutes ago
BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

20 minutes ago
Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

45 minutes ago
Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

1 hour ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

2 hours ago
Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

3 hours ago
Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

4 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

4 hours ago
ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

4 hours ago
Hindi News
English News
Thursday, May 28, 2026
No Result
View All Result
39 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਅੰਮ੍ਰਿਤਸਰ ਵਿੱਚ ਬਜ਼ੁਰਗ ਔਰਤ ਦਾ ਕਤਲ

January 29, 2026
in ਖਬਰਾਂ, ਪੰਜਾਬ
Crime News: ਅੰਮ੍ਰਿਤਸਰ ਵਿੱਚ ਬਜ਼ੁਰਗ ਔਰਤ ਦਾ ਕਤਲ

Crime News

Crime News: ਅੰਮ੍ਰਿਤਸਰ ਵਿੱਚ ਬਜ਼ੁਰਗ ਔਰਤ ਦਾ ਕਤਲ

ਅੰਮ੍ਰਿਤਸਰ, 29 ਜਨਵਰੀ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ (Crime News) ਦੇ ਮਜੀਠਾ ਰੋਡ ‘ਤੇ ਇੰਦਰਾ ਕਲੋਨੀ ਵਿੱਚ ਇੱਕ 67 ਸਾਲਾ ਵੀਨਾ ਰਾਣੀ ਦਾ ਉਸਦੇ ਹੀ ਘਰ ਵਿੱਚ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਮ੍ਰਿਤਕਾ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀ, ਜਿਸ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਵੀਨਾ ਰਾਣੀ ਬਿਜਲੀ ਬੋਰਡ ਤੋਂ ਸੇਵਾਮੁਕਤ ਸੀ ਅਤੇ ਆਪਣੀ ਧੀ ਸਿੰਮੀ ਦੇ ਘਰ ਦੇ ਨੇੜੇ ਰਹਿੰਦੀ ਸੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Crime News
Crime News

ਪਰਿਵਾਰ ਅਨੁਸਾਰ ਕਤਲ ਦੇ ਮੁੱਖ ਸ਼ੱਕੀ ਦੋ ਕਿਰਾਏਦਾਰ ਹਨ ਜੋ ਪਿਛਲੇ ਡੇਢ ਤੋਂ ਦੋ ਸਾਲਾਂ ਤੋਂ ਘਰ ਵਿੱਚ ਰਹਿ ਰਹੇ ਸਨ। ਇਹ ਦੋਵੇਂ ਨੌਜਵਾਨ ਘਟਨਾ ਤੋਂ ਬਾਅਦ ਤੋਂ ਹੀ ਗਾਇਬ ਹਨ। ਸ਼ੱਕ ਹੈ ਕਿ ਵਾਰਦਾਤ ਲੁੱਟ ਦੇ ਇਰਾਦੇ ਨਾਲ ਕੀਤੀ ਗਈ ਲੱਗਦੀ ਹੈ ਕਿਉਂਕਿ ਘਰ ਦਾ ਸਾਮਾਨ ਖਿੰਡਿਆ ਹੋਇਆ ਸੀ ਅਤੇ ਵਿੱਚ ਸੋਨੇ ਅਤੇ ਚਾਂਦੀ ਦੇ ਗਹਿਣੇ ਵੀ ਗਾਇਬ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਪ੍ਰਸ਼ਾਸਨ ਨੇ ਮੁਲਜ਼ਮਾਂ ਦੀ ਭਾਲ ਤੇਜ਼ (Crime News) ਕਰ ਦਿੱਤੀ ਹੈ। ਏਡੀਸੀਪੀ ਸਿਟੀ-2 ਵਨੀਲਾ ਨੇ ਕਿਹਾ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

by Jaspreet Kaur
May 28, 2026
0

ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ 'ਚ ਅੱਜ ਵੱਡੀ ਹਲਚਲ ਵੇਖਣ ਨੂੰ ਮਿਲੀ । ਪੰਜਾਬ ਭਾਜਪਾ ਨੂੰ...

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

by Ranjit Singh
May 28, 2026
0

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ? ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਭਾਰਤੀ ਜਨਤਾ...

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

by Ranjit Singh
May 28, 2026
0

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਜਸਬੀਰ ਜੱਸੀ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
2 weeks ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)  ਅੱਜ, 11 ਮਈ ਨੂੰ ਸੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 