• Latest
  • Trending
ਭਾਜਪਾ ਦੀ ‘ਮੈਂ ਵੀ ਚੌਕੀਦਾਰ’ ਮੁਹਿੰਮ ਨਾਲ ਗਰੀਬ ਲੋਕਾਂ ਦਾ ਢਿੱਡ ਨਹੀਂ ਭਰਨਾ-ਕੈਪਟਨ

ਭਾਜਪਾ ਦੀ ‘ਮੈਂ ਵੀ ਚੌਕੀਦਾਰ’ ਮੁਹਿੰਮ ਨਾਲ ਗਰੀਬ ਲੋਕਾਂ ਦਾ ਢਿੱਡ ਨਹੀਂ ਭਰਨਾ-ਕੈਪਟਨ

8 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

40 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦੀ ‘ਮੈਂ ਵੀ ਚੌਕੀਦਾਰ’ ਮੁਹਿੰਮ ਨਾਲ ਗਰੀਬ ਲੋਕਾਂ ਦਾ ਢਿੱਡ ਨਹੀਂ ਭਰਨਾ-ਕੈਪਟਨ

March 18, 2019
in ਪੰਜਾਬ
ਭਾਜਪਾ ਦੀ ‘ਮੈਂ ਵੀ ਚੌਕੀਦਾਰ’ ਮੁਹਿੰਮ ਨਾਲ ਗਰੀਬ ਲੋਕਾਂ ਦਾ ਢਿੱਡ ਨਹੀਂ ਭਰਨਾ-ਕੈਪਟਨ

‘ਜੁਮਲਾ’ ਮੁਹਿੰਮ ਨਾਲ ਨੌਜਵਾਨਾਂ ਨੂੰ ਨੌਕਰੀਆਂ ਨਸੀਬ ਨਹੀਂ ਹੋਣ ਵਾਲੀਆਂ
ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਪਟਿਆਲਾ ਵਿੱਚ ਪਰਨੀਤ ਕੌਰ ਦਾ ਘਿਰਾਓ ਕਰਨ ਦੀ ਦਿੱਤੀ ਧਮਕੀ ਨੂੰ ਰੱਦ ਕੀਤਾ, ਕਾਂਗਰਸ ਪਾਰਟੀ ਪੰਜਾਬ ਭਰ ਵਿੱਚ ਅਕਾਲੀਆਂ ਦਾ ਘਿਰਾਓ ਕਰੇਗੀ
ਪਟਿਆਲਾ, 18 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੀ ‘ਮੈਂ ਵੀ ਚੌਕੀਦਾਰ’ ਚੋਣ ਮੁਹਿੰਮ ਨੂੰ ‘ਜੁਮਲਾ’ ਦੱਸਦਿਆਂ ਇਸ ਦਾ ਮਜ਼ਾਕ ਉਡਾਇਆ ਅਤੇ ਆਖਿਆ ਕਿ ਅਜਿਹੀ ਮੁਹਿੰਮ ਨਾਲ ਦੇਸ਼ ਵਾਸੀਆਂ ਦੀਆਂ ਅਸਲ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ।
ਅੱਜ ਪਟਿਆਲਾ ਵਿੱਖੇ ਪਾਰਟੀ ਵਿਧਾਇਕਾਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ੋਨ ਇੰਚਾਰਜਾਂ ਅਤੇ ਫਰੰਟਲ ਆਰਗਨਾਈਜੇਸ਼ਨਾਂ ਦੇ ਮੁਖੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਅਜਿਹੇ ਨਾਅਰਿਆਂ ਨਾਲ ਸਾਡੇ ਗਰੀਬ ਲੋਕਾਂ ਨਾਲ ਢਿੱਡ ਨਹੀਂ ਭਰੇਗਾ ਅਤੇ ਨਾ ਹੀ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਨਸੀਬ ਹੋਣਗੀਆਂ।’’ ਇਹ ਮੀਟਿੰਗ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਸੀ।
ਮੁੱਖ ਮੰਤਰੀ ਨੇ ਆਖਿਆ ਕਿ ‘ਜੁਮਲਾ’ ਪਾਰਟੀ ਆਪਣੇ ਇਨਾਂ ਸਾਲਾਂ ਦੌਰਾਨ ਕੋਈ ਵੀ ਵਾਅਦਾ ਪੁਗਾਉਣ ਵਿੱਚ ਨਾਕਾਮ ਰਹੀ ਹੈ ਅਤੇ ਹੁਣ ਵੋਟਾਂ ਹਾਸਲ ਕਰਨ ਲਈ ਮਾਯੂਸੀ ਦੇ ਆਲਮ ’ਚ ਹੋਰ ਜੁਮਲੇਬਾਜ਼ੀ ’ਤੇ ਉਤਰ ਆਈ ਹੈ। ਉਨਾਂ ਕਿਹਾ ਕਿ ਦੇਸ਼ ਦੇ ਲੋਕ ਅਜਿਹੇ ਖੋਖਲੇ ਨਾਅਰਿਆਂ ਤੇ ਵਾਅਦਿਆਂ ਤੋਂ ਬੁਰੀ ਤਰਾਂ ਅੱਕ ਗਏ ਹਨ ਅਤੇ ਲੋਕ ਇਹ ਜਾਨਣਾ ਚਾਹੁੰਦੇ ਹਨ ਕਿ ਪਿਛਲੇ ਪੰਜ ਸਾਲਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਉਨਾਂ ਲਈ ਕੀ ਕੀਤਾ ਹੈ।
ਲੋਕ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪੂਰੀ ਤਿਆਰੀ ਹੋਣ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਨੂੰ ਭਰੋਸਾ ਹੈ ਕਿ ਪਾਰਟੀ 13 ਦੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਥਿਤੀ ਸੂਬੇ ਵਿੱਚ ਬਹੁਤ ਮਜ਼ਬੂਤ ਹੈ ਅਤੇ ਉਨਾਂ ਨੇ ਆਪਣੇ ਪਹਿਲੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ ਕਿ ਪਾਰਟੀ ਨੂੰ ਕਿਸੇ ਹੋਰ ਨਾਲ ਗਠਜੋੜ ਦੀ ਲੋੜ ਨਹੀਂ ਅਤੇ ਸੂਬੇ ਵਿੱਚ ਇਕਲਿਆਂ ਹੀ ਚੋਣ ਮੈਦਾਨ ਵਿੱਚ ਨਿਤਰੇਗੀ।
ਹਾਲ ਹੀ ਵਿੱਚ ਭਾਰਤੀ ਹਵਾਈ ਫੌਜ ਦੇ ਹਵਾਈ ਹਮਲਿਆਂ ਦਾ ਚੋਣ ਦਿ੍ਰਸ਼ ’ਤੇ ਕੋਈ ਅਸਰ ਪੈਣ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕੁਝ ਵੀ ਵਾਪਰਰਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਜੋ ਕੁਝ ਵੀ ਭਾਜਪਾ ਸਰਕਾਰ ਨੇ ਕੀਤਾ ਹੈ ਉਸ ਵਿੱਚ ਕੁਝ ਵੀ ਅਸਧਾਰਨ ਨਹੀਂ ਹੈ। ਉਨਾਂ ਕਿਹਾ ਪੁਲਵਾਮਾ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਕਰਨੀ ਮੌਜੂਦਾ ਸਰਕਾਰ ਦੀ ਡਿੳੂਟੀ ਬਣਦੀ ਸੀ ਅਤੇ ਜੇਕਰ ਕਾਂਗਰਸ ਵੀ ਸੱਤਾ ਵਿੱਚ ਹੁੰਦੀ ਤਾਂ ਇਹੀ ਕਦਮ ਚੁੱਕਦੀ।
ਭਾਰਤੀ ਸੈਨਾਵਾਂ ਦਾ ਸਿਆਸੀਕਰਨ ਦੀਆਂ ਕੋਸ਼ਿਸ਼ਾਂ ਲਈ ਭਾਜਪਾ ’ਤੇ ਵਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਰੱਖਿਆ ਸੈਨਾਵਾਂ ਕੁਦਰਤੀ ਤੌਰ ’ਤੇ ਗੈਰ-ਸਿਆਸੀ ਹੁੰਦੀਆਂ ਹਨ ਜੋ ਉਨਾਂ ਨੂੰ ਭਾਰਤ ਦਾ ਅਸਲ ‘ਚੌਕੀਦਾਰ’ ਬਣਾਉਂਦੀਆਂ ਹਨ। ਉਨਾਂ ਕਿਹਾ ਕਿ ਕਾਂਗਰਸ ਨੇ ਅਜਿਹਾ ਕਦੀ ਵੀ ਨਹੀਂ ਕੀਤਾ ਅਤੇ ਨਾ ਹੀ ਕੋਈ ਸਿਆਸੀ ਪਾਰਟੀ ਅਜਿਹਾ ਚਾਹੁੰਦੀ ਹੈ ਕਿ ਉਸ ਦਾ ਨਾਂ ਅਜਿਹੇ ਸੌੜੇ ਕੰਮਾਂ ਵਿੱਚ ਸ਼ਾਮਲ ਹੋਵੇ।
ਪਟਿਆਲਾ ਵਿੱਚ ਸਾਬਕਾ ਸੰਸਦ ਮੈਂਬਰ ਪਰਨੀਤ ਕੌਰ ਦਾ ਘਿਰਾਓ ਕਰਨ ਦੀ ਅਕਾਲੀਆਂ ਵੱਲੋਂ ਦਿੱਤੀ ਧਮਕੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੇ ਪੰਜਾਬ ਵਿੱਚ ਅਕਾਲੀ ਦਲ ਦਾ ਘਿਰਾਓ ਕਰੇਗੀ ਤੇ ਉਨਾਂ ਨੂੰ ਲੁਕਣ ਲਈ ਕੋਈ ਖੂੰਜਾ ਵੀ ਨਹੀਂ ਲੱਭਣਾ।
ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਪਾਸੋਂ ਪਟਿਆਲਾ ਤੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਪੁੱਛੇ ਜਾਣ ’ਤੇ ਉਨਾਂ ਕਿਹਾ ਕਿ ਉਹ ਆਪਣੇ ਵੱਲੋਂ ਵਿਰੋਧੀਆਂ ਨੂੰ ਟੱਕਰ ਦੇਣ ਲਈ ਪੂਰੀ ਤਰਾਂ ਤਿਆਰ ਹਨ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਟਿਆਲਾ ਸਮੇਤ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਲੋਕਾਂ ਨੇ ਵੀ ਇਸ ਦੀ ਸ਼ਲਾਘਾ ਕੀਤੀ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

by Jaspreet Kaur
3 weeks ago
0

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ - ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ - ਖੂਬਸੁਰਤ ਤਸਵੀਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 