Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Police ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਹੁਣ ਜਨਮਦਿਨ ਅਤੇ ਵਰ੍ਹੇਗੰਢ ‘ਤੇ ਮਿਲੇਗੀ ਲਾਜ਼ਮੀ ਛੁੱਟੀ
ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ
Supreme Court ਨੇ ਨਵੇਂ UGC ਨਿਯਮਾਂ ‘ਤੇ ਲਾਈ ਰੋਕ
USA ‘ਚ ਨਵੇਂ H-1B ਵੀਜ਼ੇ ਜਾਰੀ ਨਹੀਂ ਕੀਤੇ ਜਾਣਗੇ: ਅਗਲੇ ਸਾਲ ਮਈ ਤੱਕ ਲੱਗੀ ਰੋਕ
ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਦਾ ਪਰਦਾਫਾਸ਼: 43 ਕਿਲੋ ਹੈਰੋਇਨ, ਹੈਂਡ ਗ੍ਰਨੇਡ, ਪਿਸਤੌਲ ਅਤੇ ਕਾਰਤੂਸ ਬਰਾਮਦ
ਸਾਬਕਾ CM ਚੰਨੀ ਨੇ ਸਪੀਕਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ
ਪੰਜ ਤੱਤਾਂ ਵਿੱਚ ਵਿਲੀਨ ਹੋਏ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ
ਭਾਜਪਾ ਦੇ ਸੌਰਵ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
ਅੰਮ੍ਰਿਤਸਰ ਵਿੱਚ ਬਜ਼ੁਰਗ ਔਰਤ ਦਾ ਕਤਲ
ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















