ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲਾ ਮੁਹੱਲਾ ਦੀ ਹੋਈ ਸ਼ੁਰੂਆਤ

46
Advertisement

ਸ਼੍ਰੀ ਆਨੰਦਪੁਰ ਸਾਹਿਬ, 19 ਮਾਰਚ – ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲਾ ਮੁਹੱਲੇ ਦੀ ਅੱਜ ਤੋਂ ਸ਼ੁਰੂਆਤ ਹੋ ਗਈ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਅਖੰਡ ਪਾਠ ਰੱਖੇ ਗਏ।

ਇਸ ਦੌਰਾਨ ਇਥੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ।