• Latest
  • Trending
Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

7 months ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

40 minutes ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

1 hour ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

3 hours ago
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

3 hours ago
Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

4 hours ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

4 hours ago
PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

4 hours ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

6 hours ago
Hindi News
English News
Sunday, August 30, 2026
No Result
View All Result
34 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਮੁੱਢਲੀ ਜਾਂਚ ਅਨੁਸਾਰ ਪਾਕਿਸਤਾਨ-ਅਧਾਰਤ ਤਸਕਰਾਂ ਨੇ ਜ਼ੀਰੋ ਲਾਈਨ ਪਾਰ ਕਰਦਿਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਭਾਰਤੀ ਖੇਤਰ ਵਿੱਚ ਭੇਜਣ ਲਈ ਸਰਹੱਦੀ ਵਾੜ ਦੇ ਨੇੜੇ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ: ਡੀਜੀਪੀ ਗੌਰਵ ਯਾਦਵ

January 29, 2026
in ਖਬਰਾਂ, ਪੰਜਾਬ
Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

— ਮੁੱਢਲੀ ਜਾਂਚ ਅਨੁਸਾਰ ਪਾਕਿਸਤਾਨ-ਅਧਾਰਤ ਤਸਕਰਾਂ ਨੇ ਜ਼ੀਰੋ ਲਾਈਨ ਪਾਰ ਕਰਦਿਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਭਾਰਤੀ ਖੇਤਰ ਵਿੱਚ ਭੇਜਣ ਲਈ ਸਰਹੱਦੀ ਵਾੜ ਦੇ ਨੇੜੇ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ: ਡੀਜੀਪੀ ਗੌਰਵ ਯਾਦਵ

— ਬੀਐਸਐਫ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਘਟਨਾ ਨੂੰ ਸਫਲਤਾਪੂਰਵਕ ਨਾਕਾਮ ਕੀਤਾ: ਏਆਈਜੀ ਸੀਆਈ ਗੁਰਸੇਵਕ ਬਰਾੜ

ਚੰਡੀਗੜ੍ਹ/ਫਰੀਦਕੋਟ, 29 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 ‘ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰਕੇ 2.1 ਕਿਲੋ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲਾਂ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਗੱਫਰ ਸਕਿਉਰਿਟੀ ਪਿਸਤੌਲ (ਐਮਪੀ-5 ਟਾਈਪ) ਅਤੇ 310 ਜ਼ਿੰਦਾ ਕਾਰਤੂਸ (9ਐਮਐਮ) ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਕਾਰਵਾਈ ਨੂੰ ਅੰਜ਼ਾਮ ਦੇਣ ਲਈ ਜ਼ੀਰੋ ਲਾਈਨ ਪਾਰ ਕੀਤੀ ਅਤੇ ਰਾਤ ਦੇ ਹਨੇਰੇ ਅਤੇ ਸੰਘਣੀ ਧੁੰਦ ਦਾ ਫਾਇਦਾ ਉਠਾਉਂਦਿਆਂ ਭਾਰਤੀ ਖੇਤਰ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਦੇਖਦਿਆਂ ਬੀਐਸਐਫ ਦੇ ਚੌਕਸ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਕਈ ਗੋਲੀਆਂ ਚਲਾਈਆਂ, ਜਿਸ ਉਪਰੰਤ ਕਾਊਂਟਰ ਇੰਟੈਲੀਜੈਂਸ ਦੀ ਟੀਮ ਨਾਲ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਇਸਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ।

ਏਆਈਜੀ ਸੀਆਈ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਵੀਰਵਾਰ ਦੀ ਸਵੇਰ ਇੱਕ ਵਿਸ਼ੇਸ਼ ਯੋਜਨਾ ਉਲੀਕੀ ਅਤੇ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਦੇ ਖੇਤਰ ਵਿੱਚ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਜਦੋਂ ਪਾਕਿਸਤਾਨੀ ਤਸਕਰਾਂ ਨੇ ਖੇਪ ਨੂੰ ਅੱਗੇ ਭੇਜਣ ਦੀ ਕੋਸ਼ਿਸ਼ ਕੀਤੀ ਤਾਂ ਬੀਐਸਐਫ ਦੇ ਤਾਇਨਾਤ ਜਵਾਨਾਂ ਨੇ ਤੁਰੰਤ ਇਸਦਾ ਜਵਾਬ ਦਿੰਦਿਆਂ ਇਸ ਘਟਨਾ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ ਹੋਈ ਹੈ।

ਏਆਈਜੀ ਨੇ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਸਥਾਨਕ ਤਸਕਰ ਦਾ ਪਤਾ ਲਗਾ ਕੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 01 ਮਿਤੀ 29-01-2026 ਨੂੰ ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiFAZILKALatest News In Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

by Jaspreet Kaur
August 30, 2026
0

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ 'ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

by Jaspreet Kaur
August 30, 2026
0

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ - ਦੁਵੱਲੀ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ, ਯੂਰੇਨੀਅਮ ਦੀ...

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

by Jaspreet Kaur
August 30, 2026
0

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ 'ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

Most Popular

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

by Jaspreet Kaur
4 weeks ago
0

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide - ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ ਹਰਿਆਣਾ, 31 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 