Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
WPL 2026 : ਰਾਇਲ ਚੈਲੇਂਜਰਜ਼ ਬੰਗਲੌਰ ਅਤੇ UP ਵਾਰੀਅਰਜ਼ ਵਿਚਾਲੇ ਮੁਕਾਬਲਾ ਜਾਰੀ
ਗੁਰੂ ਰਵਿਦਾਸ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ Punjab Govt ਦਾ ਵਿਸ਼ੇਸ਼ ਉਪਰਾਲਾ
ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਦਾ ਦਿਹਾਂਤ; ਸਦਮੇ ‘ਚ ਖੇਡ ਜਗਤ!
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਤਰਨਤਾਰਨ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ – ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ
’ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: Punjab Police ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ
ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ PUNJAB ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ
Punjab ਦੇ ਨਿਵਾਸੀਆਂ ਵਾਸਤੇ Chandigarh ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ
ਮਿੰਨੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 11 ਲੋਕਾਂ ਦੀ ਮੌਤ
PUNJAB: ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ
Punjab Govt ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: Dr. Baljit Kaur
ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ – ਹਰਜੋਤ ਸਿੰਘ ਬੈਂਸ
Police ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਹੁਣ ਜਨਮਦਿਨ ਅਤੇ ਵਰ੍ਹੇਗੰਢ ‘ਤੇ ਮਿਲੇਗੀ ਲਾਜ਼ਮੀ ਛੁੱਟੀ
ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ
Supreme Court ਨੇ ਨਵੇਂ UGC ਨਿਯਮਾਂ ‘ਤੇ ਲਾਈ ਰੋਕ
USA ‘ਚ ਨਵੇਂ H-1B ਵੀਜ਼ੇ ਜਾਰੀ ਨਹੀਂ ਕੀਤੇ ਜਾਣਗੇ: ਅਗਲੇ ਸਾਲ ਮਈ ਤੱਕ ਲੱਗੀ ਰੋਕ
ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਦਾ ਪਰਦਾਫਾਸ਼: 43 ਕਿਲੋ ਹੈਰੋਇਨ, ਹੈਂਡ ਗ੍ਰਨੇਡ, ਪਿਸਤੌਲ ਅਤੇ ਕਾਰਤੂਸ ਬਰਾਮਦ
ਸਾਬਕਾ CM ਚੰਨੀ ਨੇ ਸਪੀਕਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ
ਪੰਜ ਤੱਤਾਂ ਵਿੱਚ ਵਿਲੀਨ ਹੋਏ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ
ਭਾਜਪਾ ਦੇ ਸੌਰਵ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
ਅੰਮ੍ਰਿਤਸਰ ਵਿੱਚ ਬਜ਼ੁਰਗ ਔਰਤ ਦਾ ਕਤਲ
ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























