Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 30 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ
– Punjab ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ‘ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ
– Weather Update : ਪੰਜਾਬ ਵਿੱਚ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ; ਅੱਜ ਧੁੰਦ ਅਤੇ ਸੀਤ ਲਹਿਰ ਲਈ ਅਲਰਟ ਜਾਰੀ
– Budget Session 2026 : ਅੱਜ ਬਜਟ ਸੈਸ਼ਨ ਦਾ ਤੀਜਾ ਦਿਨ ; ਆਰਥਿਕ ਸਰਵੇਖਣ ‘ਤੇ ਹੋ ਸਕਦੀ ਹੈ ਚਰਚਾ
– Nipah virus: ਕਿਰਗਿਜ਼ਸਤਾਨ ਨੇ ਭਾਰਤ ਤੋਂ ਜਾਨਵਰਾਂ ਦੇ ਉਤਪਾਦਾਂ ਦੀ ਦਰਾਮਦ ‘ਤੇ ਲਾਈ ਪਾਬੰਦੀ
– WPL 2026 : ਮਹਿਲਾ ਪ੍ਰੀਮੀਅਰ ਲੀਗ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਗੁਜਰਾਤ ਜਾਇੰਟਸ ਨਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























