• Latest
  • Trending
Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

7 months ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

4 minutes ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

29 minutes ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

46 minutes ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

3 hours ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

5 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Wednesday, August 19, 2026
No Result
View All Result
28 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

January 30, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

– ਤਿੰਨ ਸਾਲ ਪਹਿਲਾਂ ਗਿਆ ਸੀ ਵਿਦੇਸ਼

ਚੰਡੀਗੜ੍ਹ, 30 ਜਨਵਰੀ 2026 (ਵਿਸ਼ਵ ਵਾਰਤਾ) – ਕੈਨੇਡਾ (Canada) ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਹੈ। ਮੋਗਾ ਦੇ ਪਿੰਡ ਤਖਾਣਵੱਧ ਦੇ ਰਹਿਣ ਵਾਲੇ 25 ਸਾਲਾ ਸੁਖਜਿੰਦਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸੁਖਜਿੰਦਰ ਸਿੰਘ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸਨੂੰ ਸਿਰਫ਼ ਤਿੰਨ ਦਿਨ ਪਹਿਲਾਂ ਹੀ ਆਪਣਾ ਵਰਕ ਪਰਮਿਟ ਮਿਲਿਆ ਸੀ ਅਤੇ ਵਰਕ ਪਰਮਿਟ ਮਿਲਣ ਤੋਂ ਬਾਅਦ ਪਰਿਵਾਰ ‘ਚ ਜਸ਼ਨ ਦਾ ਮਾਹੌਲ ਸੀ।

ਉਸਨੇ 5 ਫਰਵਰੀ ਨੂੰ ਘਰ ਵਾਪਸ ਆਉਣਾ ਸੀ। ਸੁਖਜਿੰਦਰ ਨੇ ਆਪਣੀ ਮਾਂ ਨੂੰ ਫ਼ੋਨ ‘ਤੇ ਦੱਸਿਆ ਸੀ ਕਿ ਉਹ 5 ਫਰਵਰੀ ਨੂੰ ਪਰਿਵਾਰ ਨੂੰ ਮਿਲਣ ਭਾਰਤ ਵਾਪਸ ਆਵੇਗਾ, ਪਰ ਅਚਾਨਕ ਆਈ ਇਸ ਮੰਦਭਾਗੀ ਖ਼ਬਰ ਨੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਸੋਗ ਵਿੱਚ ਬਦਲ ਦਿੱਤਾ।

ਸੁਖਜਿੰਦਰ ਦੇ ਪਿਤਾ ਇੱਕ ਸਾਬਕਾ ਫੌਜੀ ਹਨ। ਸੁਖਜਿੰਦਰ ਨੇ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾਣ ਦਾ ਫੈਸਲਾ ਕੀਤਾ ਸੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਘਟਨਾ ਨਾਲ ਨਾ ਸਿਰਫ਼ ਪਰਿਵਾਰ ਸਗੋਂ ਪੂਰੇ ਪਿੰਡ ‘ਚ ਸੋਗ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

by Ankit
August 19, 2026
0

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ ਜਿਸ...

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

by Ranjit Singh
August 19, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ...

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

by Ranjit Singh
August 19, 2026
0

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ...

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

by Ankit
August 19, 2026
0

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ ਜਿਸ...

Most Popular

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

by Navjot
4 weeks ago
0

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 