• Latest
  • Trending
International News : ਪਾਕਿਸਤਾਨ ਅੱਜ 7 ਭਾਰਤੀਆਂ ਨੂੰ ਕਰੇਗਾ ਰਿਹਾਅ ; ਅਟਾਰੀ-ਵਾਹਗਾ ਸਰਹੱਦ ਰਾਹੀਂ ਭੇਜਿਆ ਜਾਵੇਗਾ ਵਾਪਸ

7 months ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

17 minutes ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

44 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

2 hours ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Hindi News
English News
Friday, August 21, 2026
No Result
View All Result
32 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International News : ਪਾਕਿਸਤਾਨ ਅੱਜ 7 ਭਾਰਤੀਆਂ ਨੂੰ ਕਰੇਗਾ ਰਿਹਾਅ ; ਅਟਾਰੀ-ਵਾਹਗਾ ਸਰਹੱਦ ਰਾਹੀਂ ਭੇਜਿਆ ਜਾਵੇਗਾ ਵਾਪਸ

January 31, 2026
in ਅੰਤਰਰਾਸ਼ਟਰੀ, ਖਬਰਾਂ
International News : ਪਾਕਿਸਤਾਨ ਅੱਜ 7 ਭਾਰਤੀਆਂ ਨੂੰ ਕਰੇਗਾ ਰਿਹਾਅ ; ਅਟਾਰੀ-ਵਾਹਗਾ ਸਰਹੱਦ ਰਾਹੀਂ ਭੇਜਿਆ ਜਾਵੇਗਾ ਵਾਪਸ

International News : ਪਾਕਿਸਤਾਨ ਅੱਜ 7 ਭਾਰਤੀਆਂ ਨੂੰ ਕਰੇਗਾ ਰਿਹਾਅ ; ਅਟਾਰੀ-ਵਾਹਗਾ ਸਰਹੱਦ ਰਾਹੀਂ ਭੇਜਿਆ ਜਾਵੇਗਾ ਵਾਪਸ

INTERNATIONAL NEWS :

ਚੰਡੀਗੜ੍ਹ, 31ਜਨਵਰੀ(ਵਿਸ਼ਵ ਵਾਰਤਾ) International News :  ਪਾਕਿਸਤਾਨ ਸਰਕਾਰ ਨੇ ਸੱਤ ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਕੇ ਭਾਰਤ ਵਾਪਸ ਭੇਜਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਪੰਜਾਬ ਸਰਕਾਰ (ਪਾਕਿਸਤਾਨ) ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਹੁਕਮ ਅਨੁਸਾਰ, ਇਨ੍ਹਾਂ ਸਾਰੇ ਭਾਰਤੀਆਂ ਨੂੰ 31 ਜਨਵਰੀ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਭੇਜਿਆ ਜਾਵੇਗਾ।

International News

ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਅਤੇ ਨਾਰਕੋਟਿਕਸ ਕੰਟਰੋਲ ਮੰਤਰਾਲੇ, ਇਸਲਾਮਾਬਾਦ ਵੱਲੋਂ ਲਿਆ ਗਿਆ ਸੀ। ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਭਾਰਤ ਸਰਕਾਰ ਵੱਲੋਂ ਕੀਤੀ ਗਈ ਹੈ, ਅਤੇ ਇਨ੍ਹਾਂ ਸਾਰਿਆਂ ਨੇ ਪਾਕਿਸਤਾਨ ਵਿੱਚ ਆਪਣੀ ਸਜ਼ਾ ਪੂਰੀ ਕਰ ਲਈ ਹੈ।

ਉਨ੍ਹਾਂ ਨੂੰ ਅੱਜ ਵਾਹਗਾ ਸਰਹੱਦ ‘ਤੇ ਭਾਰਤ ਹਵਾਲੇ ਕੀਤਾ ਜਾਵੇਗਾ। ਹੁਕਮਾਂ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਸਾਰੀਆਂ ਕਾਨੂੰਨੀ ਅਤੇ ਕਾਗਜ਼ੀ ਕਾਰਵਾਈਆਂ ਪੂਰੀਆਂ ਕਰਨ ਅਤੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਸਖ਼ਤ ਸੁਰੱਖਿਆ ਹੇਠ ਵਾਹਗਾ ਸਰਹੱਦ ‘ਤੇ ਲਿਆਉਣ ਦਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਅੱਜ ਉੱਥੇ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਸ ਫੈਸਲੇ ਨੂੰ ਇੱਕ ਮਾਨਵਤਾਵਾਦੀ ਕਦਮ ਮੰਨਿਆ ਜਾ ਰਿਹਾ ਹੈ ਅਤੇ ਇਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਇੱਕ ਸਕਾਰਾਤਮਕ ਸੰਦੇਸ਼ ਜਾਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONAL NEWSLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

by Jaspreet Kaur
August 21, 2026
0

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ - ਵਾਲ ਬਚੇ ਅਦਾਕਾਰ! ਮੁੰਬਈ, 21 ਅਗਸਤ 2026 (ਵਿਸ਼ਵ ਵਾਰਤਾ): ਟੀਵੀ ਅਦਾਕਾਰ...

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

by Jaspreet Kaur
August 21, 2026
0

ਅਲਾਸਕਾ 'ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ ਅਮਰੀਕਾ, 21 ਅਗਸਤ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

by Ranjit Singh
August 21, 2026
0

Haryana 'ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

by Jaspreet Kaur
August 21, 2026
0

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ - ਵਾਲ ਬਚੇ ਅਦਾਕਾਰ! ਮੁੰਬਈ, 21 ਅਗਸਤ 2026 (ਵਿਸ਼ਵ ਵਾਰਤਾ): ਟੀਵੀ ਅਦਾਕਾਰ...

Most Popular

Breaking: ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ

Breaking: ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ

by Ranjit Singh
4 weeks ago
0

Breaking: ਪੇਪਰ ਲੀਕ ਮਾਮਲੇ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ, 24 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 