Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Punjab: ਡਾ. ਨਵਜੋਤ ਕੌਰ ਸਿੱਧੂ ਨੇ ਛੱਡੀ ਕਾਂਗਰਸ
Iran ਦੇ ਦੱਖਣੀ ਬੰਦਰਗਾਹ ‘ਬੰਦਰ ਅੱਬਾਸ’ ‘ਤੇ ਵੱਡਾ ਧਮਾਕਾ
ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ
Harjot Singh Bains ਅਤੇ Manish Sisodia ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ
IND Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5ਵਾਂ ਟੀ-20 ਜਾਰੀ
PUNJAB ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ
ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ? – ਧਾਲੀਵਾਲ
Sanjeev Arora ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ
ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, PUNJAB ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ Patiala ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ
Maharashtra ਦੀ ਰਾਜਨੀਤੀ ‘ਚ ਵੱਡਾ ਫੇਰਬਦਲ: ਸੁਨੇਤਰਾ ਪਵਾਰ ਨੂੰ ਸੌਪੀ ਗਈ ਇਨ੍ਹਾਂ ਵਿਭਾਗਾਂ ਦੀ ਜ਼ਿੰਮੇਵਾਰੀ
Australian Open : ਕਜ਼ਾਕਿਸਤਾਨ ਦੀ ਏਲੇਨਾ ਰਾਇਬਾਕੀਨਾ ਨੇ ਜਿੱਤਿਆ ਆਸਟ੍ਰੇਲੀਅਨ ਓਪਨ ਦਾ ਖਿਤਾਬ
SC ਕਮਿਸ਼ਨ ਵੱਲੋਂ DSP ਤਲਬ
Maharashtra ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ ਸੁਨੇਤਰਾ ਪਵਾਰ
ਗੋਲੀ ਲੱਗਣ ਨਾਲ ਪੁਲਿਸ ਕਾਂਸਟੇਬਲ ਦੀ ਮੌਤ
ਇੱਕ ਲੱਖ ਤੋਂ ਵੱਧ ਡਿੱਗੇ ਚਾਂਦੀ ਦੇ ਭਾਅ ; ਸੋਨੇ ਦੀਆਂ ਕੀਮਤਾਂ ‘ਚ ਵੀ ਆਈ ਭਾਰੀ ਗਿਰਾਵਟ
PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪੰਜਾਬ ਭਾਜਪਾ ਕੋਰ ਕਮੇਟੀ ਦੀ ਮੀਟਿੰਗ
ਐਲਿਸ ਮਰਟੇਂਸ ਅਤੇ ਝਾਂਗ ਸ਼ੁਆਈ ਨੇ ਜਿੱਤਿਆ ਆਸਟ੍ਰੇਲੀਅਨ ਓਪਨ ਮਹਿਲਾ ਡਬਲਜ਼ ਦਾ ਖਿਤਾਬ
ਪੂਰਬੀ ਕਾਂਗੋ ਵਿੱਚ ਵੱਡਾ ਹਾਦਸਾ: ਰੁਬਾਯਾ ਕੋਲਟਨ ਖਾਨ ‘ਚ ਜ਼ਮੀਨ ਖਿਸਕਣ ਨਾਲ ਸੈਂਕੜੇ ਲੋਕਾਂ ਦੀ ਮੌਤ
ਸੁਖਬੀਰ ਬਾਦਲ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਹੋਏ ਨਤਮਸਤਕ
ਸੂਬੇ ਦੇ ਇਸ ਜ਼ਿਲ੍ਹੇ ਵਿੱਚ ਏਵੀਅਨ ਇਨਫਲੂਐਂਜ਼ਾ ਦੀ ਪੁਸ਼ਟੀ ; ਹਾਈ ਅਲਰਟ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























