Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 1 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਪ੍ਰਧਾਨ ਮੰਤਰੀ ਮੋਦੀ ਅੱਜ ਆਉਣਗੇ ਪੰਜਾਬ ਦੇ ਦੌਰੇ ‘ਤੇ
– Budget: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸੰਸਦ ‘ਚ ਲਗਾਤਾਰ ਨੌਵਾਂ ਕੇਂਦਰੀ ਬਜਟ ਕਰਨਗੇ ਪੇਸ਼
– Big News: ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਫਾਇਰਿੰਗ
– U19 World Cup Ind VS Pak: ਰਿਵਾਇਤੀ ਵਿਰੋਧੀਆਂ ਵਿਚਾਲੇ ਅੱਜ ਹੋਵੇਗਾ ਅੱਲੜ੍ਹ ਮੁੰਡਿਆਂ ਦਾ ਮੁਕਾਬਲਾ
– IND Vs NZ : ਭਾਰਤ ਨੇ 4-1 ਨਾਲ ਜਿੱਤੀ ਟੀ-20 ਸੀਰੀਜ਼ ; ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 46 ਦੌੜਾਂ ਨਾਲ ਹਰਾਇਆ
– Australian Open : ਆਸਟ੍ਰੇਲੀਅਨ ਓਪਨ ‘ਚ ਨੋਵਾਕ ਜੋਕੋਵਿਚ ਅਤੇ ਕਾਰਲੋਸ ਅਲਕਾਰਾਜ਼ ਵਿਚਾਲੇ ਖਿਤਾਬੀ ਮੁਕਾਬਲਾ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























