Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 ਵਿਸ਼ਵ ਕੱਪ ‘ਚ ਭਾਰਤ ਨਾਲ ਨਹੀਂ ਖੇਡੇਗਾ ਪਾਕਿਸਤਾਨ
ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਿਆ ਭਾਰਤ
ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ – ਜੈ ਇੰਦਰ ਕੌਰ ਨੇ ਆਦਮਪੁਰ ਏਅਰਪੋਰਟ ਦਾ ਨਾਂ ਗੁਰੂ ਰਵਿਦਾਸ ਦੇ ਨਾਮ ‘ਤੇ ਰੱਖਣ ਲਈ ਕੀਤਾ ਧੰਨਵਾਦ
ਕੇਂਦਰੀ ਬਜਟ ਨੇ Punjab ਅਤੇ Haryana ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ
ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਰਿਹਾ ਨਾਕਾਮ – CM ਮਾਨ
‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: PUNJAB POLICE ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ
WPL 2026 : ਦਿੱਲੀ ਕੈਪੀਟਲਜ਼ ਅਤੇ UP ਵਾਰੀਅਰਜ਼ ਵਿਚਾਲੇ ਮੁਕਾਬਲਾ ਜਾਰੀ
Ludhiana : NRI ਬਜ਼ੁਰਗ ਮਹਿਲਾ ਦਾ ਕਤਲ
ਕਾਰਲੋਸ ਅਲਕਾਰਾਜ਼ ਨੇ ਜਿੱਤਿਆ ਆਸਟ੍ਰੇਲੀਅਨ ਓਪਨ ਦਾ ਖਿਤਾਬ ; ਫਾਈਨਲ ‘ਚ 10 ਵਾਰ ਦੇ ਚੈਂਪੀਅਨ ਜੋਕੋਵਿਚ ਨੂੰ ਹਰਾਇਆ
ਸਪੀਕਰ ਸੰਧਵਾਂ ਨੇ ਭਗਤ ਰਵੀਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ‘ਚ ਕੀਤੀ ਸ਼ਿਰਕਤ
ਫਰਵਰੀ ‘ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਦੇਖੋ ਪੂਰੀ List
ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਲਗਾਤਾਰ ਜਾਰੀ
ਬਜਟ ਵਿੱਚ ਕੀ ਹੋਇਆ ਸਸਤਾ ?, ITR ‘ਚ ਗੜਵੜੀ ‘ਤੇ ਕੋਈ ਸਜ਼ਾ ਨਹੀਂ, ਦਵਾਈਆਂ ਹੋਈਆਂ ਸਸਤੀਆਂ, ਸ਼ੇਅਰ ਮਾਰਕੀਟ ਡਿੱਗੀ
‘ਆਮਦਨ ਟੈਕਸ ਸਲੈਬਾਂ ਵਿੱਚ ਕੋਈ ਬਦਲਾਅ ਨਹੀਂ’
ਦਿੱਲੀ-ਵਾਰਾਣਸੀ ਸਮੇਤ 7 ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ
ਵਿੱਤ ਮੰਤਰੀ ਨੇ ਟੈਕਸਟਾਈਲ ਸੈਕਟਰ ਲਈ ਖੋਲ੍ਹਿਆ ਪਿਟਾਰਾ
ਪਾਕਿਸਤਾਨੀ ਜੇਲ੍ਹ ਤੋਂ ਰਿਹਾਅ ਹੋਏ ਸੱਤ ਭਾਰਤੀ ਨਾਗਰਿਕ ਪਰਤੇ ਘਰ
ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਫਾਇਰਿੰਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























