ਚੰਡੀਗੜ, 20 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਸ੍ਰੀ ਸਨੇਯਮ ਅਗਰਵਾਲ , ਆਈ.ਏ.ਐਸ, ਨੂੰ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ ਸ੍ਰੀ ਐਸ. ਕਰੁਨਾ ਰਾਜੂ ਨੇ ਕਿਹਾ ਕਿ ਸਬੰਧਤ ਅਧਿਕਾਰੀ ਤੁਰੰਤ ਸੇਵਾ ਸੰਭਾਲ ਸਕਦਾ ਹੈ।ਇਨ੍ਹਾਂ ਹੁਕਮਾਂ ਦੀ ਪਾਲਣਾ ਸਬੰਧੀ ਸੂਚਨਾ ਚੋਣ ਕਮਿਸ਼ਨ ਭਾਰਤ ਨੂੰ ਭੇੇਜ ਦਿੱਤੀ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਚੰਡੀਗੜ੍ਹ,29ਮਾਰਚ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅੰਮ੍ਰਿਤਸਰ ਨੇ ਆਮ...