ਚੰਡੀਗੜ, 20 ਜਨਵਰੀ: ਲੋਕ ਸਭਾ ਚੋਣ ਦੇ ਵੋਟਰ ਸਮੇਂ ਵੋਟਰ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋ` 11 ਦਸਤਾਵੇਜਾਂ ਨੂੰ ਵਰਤਣ ਨੂੰ ਪ੍ਰਵਾਨਗੀ ਦਿੱਤੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋੇਏ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀ` ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇ`ਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈ`ਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸਨ ਦਸਤਾਵੇਜ, ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ...