Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 2 ਫਰਵਰੀ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਕੱਲ੍ਹ ਸਵੇਰੇ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਸਿੰਘ ਮਜੀਠੀਆ

✅ Vigilance Bureau ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
✅ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ
🛑 ਭਾਰਤ ਅਤੇ ਨਾਰਵੇ ਨੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ
🛑 ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
🛑 ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਲੋਂ ਮਜੀਠੀਆ ਨਾਲ ਜੇਲ੍ਹ ‘ਚ ਮੁਲਾਕਾਤ
✅ ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ
✅ ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : MLA Kulwant Singh
🛑 Gurdaspur : ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ
🛑 Budget 2026 : ਸਰਕਾਰ ਨੇ ਕੈਂਸਰ ਅਤੇ ਦੁਰਲੱਭ ਬਿਮਾਰੀਆਂ ਦੀਆਂ ਦਵਾਈਆਂ ‘ਤੇ ਕਸਟਮ ਡਿਊਟੀ ਤੋਂ ਦਿੱਤੀ ਛੋਟ
🛑 170 ਕਿਲੋਗ੍ਰਾਮ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਸਮੇਤ 2 ਕਾਬੂ
🛑 Grammy Award : ਅਧਿਆਤਮਿਕ ਆਗੂ ਦਲਾਈ ਲਾਮਾ ਨੇ ਜਿੱਤਿਆ ਗ੍ਰੈਮੀ ਪੁਰਸਕਾਰ
🛑🏏 T20 World Cup : ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ
✅ ਬਿਹਤਰ ਸਿਹਤ ਸੇਵਾਵਾਂ ਲਈ ਨਵੇਂ ਹਾਊਸ ਸਰਜਨ ਨਿਯੁਕਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























