Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਆਏ ਬਾਹਰ
ਫਿਲਮ ‘ਧੁਰੰਧਰ-2’ ਦਾ ਟੀਜ਼ਰ ਰਿਲੀਜ਼
ਫਾਜ਼ਿਲਕਾ ਹਾਈਵੇਅ ‘ਤੇ ਦਰੱਖਤ ਨਾਲ ਟਕਰਾਈ ਸਕਾਰਪੀਓ ਗੱਡੀ, ਪੁਲਿਸ ਮੁਲਾਜ਼ਮਾਂ ਸਣੇ 6 ਜ਼ਖਮੀ
Canada ‘ਚ ਤਿੰਨ ਪੰਜਾਬੀ ਗ੍ਰਿਫ਼ਤਾਰ: ਫੋਟੋਆਂ ਜਾਰੀ
ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸਾ: ਚਾਰ ਨੌਜਵਾਨਾਂ ਦੀ ਮੌਤ
ਆਵਾਰਾ ਕੁੱਤਿਆਂ ਨੇ 10 ਸਾਲ ਦੀ ਬੱਚੀ ਨੂੰ ਨੋਚਿਆ: ਹੋਈ ਗੰਭੀਰ ਜ਼ਖਮੀ
ICC T20 World Cup ਟਰਾਫੀ ਪੁੱਜੀ ਚੰਡੀਗੜ੍ਹ ਯੂਨੀਵਰਸਿਟੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























