Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅਮਰੀਕਾ ਨੇ ਭਾਰਤ ‘ਤੇ ਟੈਰਿਫ 50% ਤੋਂ ਘਟਾ ਕੇ 18% ਕੀਤਾ
ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਆਏ ਬਾਹਰ
President ਟਰੰਪ ਨੇ ਹੀ ਕਿਉਂ ਕੀਤਾ ਵਪਾਰ ਸਮਝੌਤੇ ਅਤੇ ਟੈਰਿਫ ‘ਚ ਕਟੌਤੀ ਦਾ ਐਲਾਨ?
Punjab SGST ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਲੋਕ ਸਭਾ ‘ਚ ਜ਼ਬਰਦਸਤ ਹੰਗਾਮਾ; ਗੁਰਜੀਤ ਔਜਲਾ- ਰਾਜਾ ਵੜਿੰਗ ਸਣੇ 8 ਸਾਂਸਦਾਂ ‘ਤੇ ਵੱਡੀ ਕਾਰਵਾਈ
ਫਿਲਮ ‘ਧੁਰੰਧਰ-2’ ਦਾ ਟੀਜ਼ਰ ਰਿਲੀਜ਼
ਫਾਜ਼ਿਲਕਾ ਹਾਈਵੇਅ ‘ਤੇ ਦਰੱਖਤ ਨਾਲ ਟਕਰਾਈ ਸਕਾਰਪੀਓ ਗੱਡੀ, ਪੁਲਿਸ ਮੁਲਾਜ਼ਮਾਂ ਸਣੇ 6 ਜ਼ਖਮੀ
Canada ‘ਚ ਤਿੰਨ ਪੰਜਾਬੀ ਗ੍ਰਿਫ਼ਤਾਰ: ਫੋਟੋਆਂ ਜਾਰੀ
ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸਾ: ਚਾਰ ਨੌਜਵਾਨਾਂ ਦੀ ਮੌਤ























