• Latest
  • Trending
BIG NEWS: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ – ਮੋਹਿੰਦਰ ਭਗਤ

BIG NEWS: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ – ਮੋਹਿੰਦਰ ਭਗਤ

6 months ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

17 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

47 minutes ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

58 minutes ago
International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

1 hour ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

1 hour ago
Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

3 hours ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

11 hours ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

12 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

12 hours ago
Hindi News
English News
Saturday, August 15, 2026
No Result
View All Result
28 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ – ਮੋਹਿੰਦਰ ਭਗਤ

ਕੈਬਿਨੇਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

February 4, 2026
in ਖਬਰਾਂ, ਪੰਜਾਬ
BIG NEWS: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ – ਮੋਹਿੰਦਰ ਭਗਤ

BIG NEWS: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ – ਮੋਹਿੰਦਰ ਭਗਤ

—-ਕੈਬਿਨੇਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ
ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

—ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, ਫਰਵਰੀ 4 (ਵਿਸ਼ਵ ਵਾਰਤਾ);- ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾ ਦੀ ਹਰ ਇੱਕ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਸੰਬੰਧਿਤ ਵਿਭਾਗ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸ੍ਰੀ ਭਗਤ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾ ਕਿਹਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ ਅਤੇ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ ਉਨ੍ਹਾਂ ਨੂੰ ਵੀ ਵਿਸੇਸ਼ ਤੌਰ ਤੇ ਵਿਚਾਰਿਆ ਜਾਵੇਗਾ।

Tags: BIG NEWSBREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

by Ranjit Singh
August 15, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 15, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15...

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

by Ranjit Singh
August 15, 2026
0

National: PM ਮੋਦੀ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਤਿਰੰਗਾ - ਪਹਿਲੀ ਵਾਰ ਲਾਲ ਕਿਲ੍ਹੇ 'ਤੇ ਵੰਦੇ ਮਾਤਰਮ ਗਾਇਆ ਗਿਆ -...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

by Ranjit Singh
August 15, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

by Ranjit Singh
August 15, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Most Popular

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

by Jaspreet Kaur
5 days ago
0

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 