• Latest
  • Trending
Amritsar ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

Amritsar ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

9 months ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

4 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

4 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

4 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

4 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

5 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

5 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ: ਡੀਜੀਪੀ ਗੌਰਵ ਯਾਦਵ

February 4, 2026
in ਖਬਰਾਂ, ਪੰਜਾਬ
Amritsar ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

Amritsar ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ ‘ਤੇ ਪਾਕਿਸਤਾਨ-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ: ਡੀਜੀਪੀ ਗੌਰਵ ਯਾਦਵ

— ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਇਹ ਸਾਰੇ ਵਾਸੀ ਪਿੰਡ ਦਾਓਕੇ, ਅੰਮ੍ਰਿਤਸਰ ਦੇ ਹਨ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਸਪਲੈਂਡਰ ਮੋਟਰਸਾਈਕਲਾਂ (ਰਜਿਸਟ੍ਰੇਸ਼ਨ ਨੰਬਰ ਪੀਬੀ02ਈਯੂ7751 ਅਤੇ ਪੀਬੀ02ਡੀਵਾਈ9343 ਵਾਲੇ), ਜੋ ਨਸ਼ਿਆਂ ਦੀ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ ‘ਤੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਹੋਏ ਸਨ, ਜੋ ਆਪਣੇ ਪਿੰਡ ਦਾਓਕੇ ਦੇ ਆਲੇ-ਦੁਆਲੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਹੈਰੋਇਨ ਦੀ ਖੇਪ ਪਹੁੰਚਾ ਰਹੇ ਸਨ ਤਾਂ ਜੋ ਸੂਬੇ ਵਿੱਚ ਅੱਗੇ ਇਸ ਦੀ ਸਪਲਾਈ ਕੀਤੀ ਜਾ ਸਕੇ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਖਾਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਖਚੈਨ ਸਿੰਘ ਉਰਫ਼ ਮਨੀ ਆਪਣੇ ਸਾਥੀਆਂ ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਮਾਡਿਊਲ ਚਲਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਾਲ ਹੀ ਵਿੱਚ ਡਰੋਨ ਜ਼ਰੀਏ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਹੈ, ਜਿਸ ਨੂੰ ਉਹਨਾਂ ਨੇ ਅੰਮ੍ਰਿਤਸਰ ਦੇ ਪਿੰਡ ਕਾਲਾ ਘਨੂਪੁਰ ਦੇ ਨੇੜੇ ਸਦਾ ਪਿੰਡ ਵਿਖੇ ਦੂਜੀਆਂ ਪਾਰਟੀਆਂ ਨੂੰ ਪਹੁੰਚਾਉਣ ਜਾਣਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਦਾ ਪਿੰਡ ਅੰਮ੍ਰਿਤਸਰ ਨੇੜੇ ਬਾਈਪਾਸ ਰੋਡ ‘ਤੇ ਨਾਕਾ ਲਗਾਇਆ ਅਤੇ ਚਾਰਾਂ ਸ਼ੱਕੀਆਂ ਨੂੰ ਰੋਕ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਦੇ ਤਹਿਤ ਐਫਆਈਆਰ ਨੰਬਰ 5 ਮਿਤੀ 04-02-2026 ਨੂੰ ਦਰਜ ਕੀਤਾ ਗਿਆ ਹੈ।

Tags: amritsarBREAKING NEWSBreaking news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
2 days ago
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 