• Latest
  • Trending
Manipur : ਯੁਮਨਮ ਖੇਮਚੰਦ ਸਿੰਘ ਬਣੇ ਮਨੀਪੁਰ ਦੇ ਨਵੇਂ ਮੁੱਖ ਮੰਤਰੀ

Manipur : ਯੁਮਨਮ ਖੇਮਚੰਦ ਸਿੰਘ ਬਣੇ ਮਨੀਪੁਰ ਦੇ ਨਵੇਂ ਮੁੱਖ ਮੰਤਰੀ

8 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 minute ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

2 minutes ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

6 minutes ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

60 minutes ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

2 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

3 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

3 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

3 hours ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

4 hours ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

4 hours ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

4 hours ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

4 hours ago
Hindi News
English News
Sunday, September 27, 2026
No Result
View All Result
23 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Manipur : ਯੁਮਨਮ ਖੇਮਚੰਦ ਸਿੰਘ ਬਣੇ ਮਨੀਪੁਰ ਦੇ ਨਵੇਂ ਮੁੱਖ ਮੰਤਰੀ

February 4, 2026
in ਖਬਰਾਂ, ਰਾਸ਼ਟਰੀ
Manipur : ਯੁਮਨਮ ਖੇਮਚੰਦ ਸਿੰਘ ਬਣੇ ਮਨੀਪੁਰ ਦੇ ਨਵੇਂ ਮੁੱਖ ਮੰਤਰੀ

Manipur : ਯੁਮਨਮ ਖੇਮਚੰਦ ਸਿੰਘ ਬਣੇ ਮਨੀਪੁਰ ਦੇ ਨਵੇਂ ਮੁੱਖ ਮੰਤਰੀ

– ਦੋ ਉਪ ਮੁੱਖ ਮੰਤਰੀਆਂ ਨੇ ਵੀ ਚੁੱਕੀ ਸਹੁੰ

ਨਵੀ ਦਿੱਲੀ, 4 ਫਰਵਰੀ 2026 (ਵਿਸ਼ਵ ਵਾਰਤਾ): ਭਾਜਪਾ ਨੇਤਾ ਯੁਮਨਮ ਖੇਮਚੰਦ ਸਿੰਘ ਨੇ ਮਨੀਪੁਰ (Manipur) ਦੇ 13ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਅਜੈ ਕੁਮਾਰ ਭੱਲਾ ਨੇ ਬੁੱਧਵਾਰ ਸ਼ਾਮ ਨੂੰ ਇੰਫਾਲ ਦੇ ਲੋਕ ਭਵਨ ਵਿੱਚ ਖੇਮਚੰਦ ਸਿੰਘ ਨੂੰ ਸਹੁੰ ਚੁਕਾਈ। ਖੇਮਚੰਦ ਮੀਤੇਈ ਭਾਈਚਾਰੇ ਨਾਲ ਸਬੰਧਤ ਹਨ।

ਅੱਜ ਹੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮਣੀਪੁਰ ਵਿੱਚ 356 ਦਿਨਾਂ ਤੋਂ ਲੱਗਿਆ ਰਾਸ਼ਟਰਪਤੀ ਸ਼ਾਸਨ ਹਟਾ ਹਟਾਇਆ ਹੈ। ਮਣੀਪੁਰ ਵਿੱਚ ਮੈਤੇਈ ਅਤੇ ਕੁਕੀ ਭਾਈਚਾਰੇ ਵਿਚਕਾਰ ਜਾਤੀ ਹਿੰਸਾ ਕਾਰਨ 9 ਫਰਵਰੀ 2025 ਨੂੰ ਤਤਕਾਲੀ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ 4 ਦਿਨ ਬਾਅਦ, 13 ਫਰਵਰੀ 2025 ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਗਿਆ ਸੀ। ਯੁਮਨਮ ਖੇਮਚੰਦ ਸਿੰਘ ਨੂੰ ਅਤੇ ਕੱਲ੍ਹ ਯਾਨੀ ਕਿ ਮੰਗਲਵਾਰ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ । ਇਸ ਤੋਂ ਬਾਅਦ, ਬੁੱਧਵਾਰ ਦੁਪਹਿਰ ਨੂੰ ਮਨੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਹਟਾ ਦਿੱਤਾ ਗਿਆ।

ਖੇਮਚੰਦ ਸਿੰਘ ਦੇ ਨਾਲ ਹੀ ਨੇਮਚਾ ਕਿਪਗੇਨ ਅਤੇ ਲੋਸੀ ਦਿਖੋ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਦੋਵਾਂ ਨੂੰ ਮਨੀਪੁਰ ਦੇ ਰਾਜਪਾਲ ਅਜੈ ਭੱਲਾ ਨੇ ਲੋਕ ਭਵਨ ਵਿੱਚ ਸਹੁੰ ਚੁਕਾਈ। ਕੁਕੀ ਭਾਈਚਾਰੇ ਨਾਲ ਸਬੰਧਤ ਨੇਮਚਾ ਕਿਪਗੇਨ ਰਾਜ ਦੀ ਪਹਿਲੀ ਉਪ ਮੁੱਖ ਮੰਤਰੀ ਬਣੀ।

ਹੋਰ ਖਬਰਾਂ (Punjab) ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiManipurpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

by Ankit
September 27, 2026
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ...

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

by Jaspreet Kaur
September 27, 2026
0

ਸਤਿਕਾਰ ਸੋਧ ਐਕਟ 'ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ):...

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

by Jaspreet Kaur
September 27, 2026
0

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ - ਜਸਟਿਨ ਗ੍ਰੀਵਜ਼ ਨੇ ਜੜ੍ਹਿਆ ਸ਼ਾਨਦਾਰ ਸੈਂਕੜਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

by Ranjit Singh
3 weeks ago
0

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ - ਕੇਂਦਰੀ ਸਭਾ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 