Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Chinese ਡੋਰ ਕਾਰਨ ਹੋਈ ਮੌਤ ਨੂੰ ਮੰਨਿਆ ਜਾਵੇਗਾ ‘ਕਤਲ’! ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਛਾਪੇਮਾਰੀ ਦੇ ਦਿੱਤੇ ਨਿਰਦੇਸ਼
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ Alberta-Punjab ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ
ਭਾਰਤ ਵੱਲੋਂ ਵੈਨੇਜ਼ੁਏਲਾ ਤੋਂ ਤੇਲ ਖਰੀਦ ‘ਤੇ ਰੂਸ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
Punjab ਦੇ ਇਸ ਸ਼ਹਿਰ ‘ਚ 6 ਫਰਵਰੀ ਨੂੰ ਨਹੀਂ ਖੁੱਲਣਗੇ ਵਿੱਦਿਅਕ ਅਦਾਰੇ! ਹੋਇਆ ਛੁੱਟੀ ਦਾ ਐਲਾਨ
ਲੋਕ ਸਭਾ ‘ਚ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਬਿਨਾਂ ਹੀ ਧੰਨਵਾਦ ਮਤਾ ਪਾਸ
ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ
ਅੱਜ ਫੇਰ ਡਿੱਗੇ ਸੋਨੇ-ਚਾਂਦੀ ਦੇ ਰੇਟ
ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾਦਾਰਾਂ ਦਾ ਪਹਿਰਾਵਾ ਬਦਲਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























