• Latest
  • Trending
WPL 2026 Final :  ਰਾਇਲ ਚੈਲੇਂਜਰਜ਼ ਬੰਗਲੌਰ  ਨੇ ਦੂਜੀ ਵਾਰ ਜਿੱਤਿਆ ਮਹਿਲਾ ਪ੍ਰੀਮੀਅਰ ਲੀਗ ਦਾ ਖਿਤਾਬ

5 months ago
ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

6 minutes ago
2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

26 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਖੈਬਰ ਪਖਤੂਨਖਵਾ ਦੇ ਕਵੇਟਾ ਵਿੱਚ ਮੋਬਾਈਲ ਫੋਨ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

Hindi News
English News
Wednesday, June 24, 2026
No Result
View All Result
33 °c
Chandigarh
34 ° Thu
35 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WPL 2026 Final :  ਰਾਇਲ ਚੈਲੇਂਜਰਜ਼ ਬੰਗਲੌਰ  ਨੇ ਦੂਜੀ ਵਾਰ ਜਿੱਤਿਆ ਮਹਿਲਾ ਪ੍ਰੀਮੀਅਰ ਲੀਗ ਦਾ ਖਿਤਾਬ

February 5, 2026
in ਖਬਰਾਂ, ਖੇਡਾਂ
WPL 2026 Final :  ਰਾਇਲ ਚੈਲੇਂਜਰਜ਼ ਬੰਗਲੌਰ  ਨੇ ਦੂਜੀ ਵਾਰ ਜਿੱਤਿਆ ਮਹਿਲਾ ਪ੍ਰੀਮੀਅਰ ਲੀਗ ਦਾ ਖਿਤਾਬ

WPL 2026 Final :  ਰਾਇਲ ਚੈਲੇਂਜਰਜ਼ ਬੰਗਲੌਰ  ਨੇ ਦੂਜੀ ਵਾਰ ਜਿੱਤਿਆ ਮਹਿਲਾ ਪ੍ਰੀਮੀਅਰ ਲੀਗ ਦਾ ਖਿਤਾਬ ; ਫਾਈਨਲ ਵਿੱਚ ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

WPL 2026

ਚੰਡੀਗੜ੍ਹ, 5ਫਰਵਰੀ(ਵਿਸ਼ਵ ਵਾਰਤਾ) ) WPL 2026  Final : ਮਹਿਲਾ ਪ੍ਰੀਮੀਅਰ ਲੀਗ 2026 ਦਾ ਫਾਈਨਲ ਮੁਕਾਬਲਾ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿੱਚ ਖੇਡਿਆ ਗਿਆ। ਅੱਜ ਖੇਡੇ ਗਏ ਮੁਕਾਬਲੇ ਵਿੱਚ ਬੰਗਲੌਰ ਨੇ ਦਿੱਲੀ ਨੂੰ 6ਵਿਕਟਾਂ ਨਾਲ ਹਰਾ ਕੇ ਮਹਿਲਾ ਪ੍ਰੀਮੀਅਰ ਲੀਗ 2026 ਦਾ ਖਿਤਾਬ ਜਿੱਤ ਲਿਆ ਹੈ।

ਅੱਜ ਬੰਗਲੌਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ਤੇ 203 ਦੌੜਾਂ ਬਣਾਈਆਂ।

WPL 2026 Final

ਬੰਗਲੌਰ ਨੂੰ ਜਿੱਤ ਲਈ 204 ਦੌੜਾਂ ਦੀ ਜਰੂਰਤ ਸੀ। ਬੰਗਲੌਰ ਦੀ ਟੀਮ ਨੇ 4 ਵਿਕਟਾਂ ਗੁਆ ਕੇ 204 ਦੌੜਾਂ ਦਾ ਟੀਚਾ ਹਾਸਿਲ ਕਰ ਲਿਆ।  ਬੰਗਲੁਰੂ 2024 ਵਿੱਚ ਪਹਿਲੀ ਵਾਰ ਚੈਂਪੀਅਨ ਬਣਿਆ, ਟੀਮ ਨੇ ਅੱਜ ਦੂਜੀ ਵਾਰ WPL ਦਾ ਖਿਤਾਬ ਜਿੱਤਿਆ। ਜਦੋਂ ਕਿ ਦਿੱਲੀ ਆਪਣਾ ਲਗਾਤਾਰ ਚੌਥਾ ਫਾਈਨਲ ਹਾਰ ਗਈ।

ਦੋਵੇਂ ਟੀਮਾਂ ਪਹਿਲਾਂ 2024 ਦੇ ਫਾਈਨਲ ਵਿੱਚ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ, ਜਿੱਥੇ ਆਰਸੀਬੀ ਨੇ ਡੀਸੀ ਨੂੰ 8 ਵਿਕਟਾਂ ਨਾਲ ਹਰਾਇਆ ਸੀ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

WPL 2026 Final : ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਦਿੱਲੀ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

Tags: Breaking news in PunjabiJemimah RodriguesLatest News In Punjabipunjab newsPunjab news in PunjabiRCB Vs DCtop headlines in PunjabiWPL 2026 Final
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

by Ankit
June 24, 2026
0

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ ਪੁਲਿਸ ਟੀਮਾਂ ਨੇ 180 ਵਿਅਕਤੀਆਂ...

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 24, 2026
0

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

by Ankit
June 24, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ * ਸਰਪੰਚ ਦਿਨ-ਰਾਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Navjot
June 24, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

by Ankit
June 24, 2026
0

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ ਪੁਲਿਸ ਟੀਮਾਂ ਨੇ 180 ਵਿਅਕਤੀਆਂ...

Most Popular

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

by Ranjit Singh
6 days ago
0

Big Breaking: 'ਆਪ' ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 18 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 