Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
WPL 2026 Final : ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਫਾਈਨਲ ਮੁਕਾਬਲਾ ਜਾਰੀ
Rahul ਗਾਂਧੀ ਵੱਲੋਂ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਮਾਮਲੇ ‘ਚ PM ਮੋਦੀ ਦੀ ਐਂਟਰੀ!
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ – ਹਰਜੋਤ ਬੈਂਸ
ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ Jalandhar ਵਿੱਚ ਸਾਂਝ ਰਾਹਤ ਕੇਂਦਰ ਦਾ ਉਦਘਾਟਨ
ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦਾ ਮਾਮਲਾ: ਸ਼੍ਰੋਮਣੀ ਕਮੇਟੀ ਵਫਦ ਨੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਕੀਤੀ ਮੁਲਾਕਾਤ
ਭਾਰਤ ‘ਚ ਡਾਊਨ ਹੋਇਆ ਐਕਸ; ਹਜ਼ਾਰਾਂ ਯੂਜ਼ਰਸ ਪ੍ਰੇਸ਼ਾਨ
Chinese ਡੋਰ ਕਾਰਨ ਹੋਈ ਮੌਤ ਨੂੰ ਮੰਨਿਆ ਜਾਵੇਗਾ ‘ਕਤਲ’! ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਛਾਪੇਮਾਰੀ ਦੇ ਦਿੱਤੇ ਨਿਰਦੇਸ਼
ਸੁਖਬੀਰ ਸਿੰਘ ਬਾਦਲ ਨੇ ਪੰਜਾਬ DGP ਨਾਲ ਕੀਤੀ ਮੁਲਾਕਾਤ
ਭਾਰਤ ਵੱਲੋਂ ਵੈਨੇਜ਼ੁਏਲਾ ਤੋਂ ਤੇਲ ਖਰੀਦ ‘ਤੇ ਰੂਸ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
Punjab ਦੇ ਇਸ ਸ਼ਹਿਰ ‘ਚ 6 ਫਰਵਰੀ ਨੂੰ ਨਹੀਂ ਖੁੱਲਣਗੇ ਵਿੱਦਿਅਕ ਅਦਾਰੇ! ਹੋਇਆ ਛੁੱਟੀ ਦਾ ਐਲਾਨ
ਲੋਕ ਸਭਾ ‘ਚ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਬਿਨਾਂ ਹੀ ਧੰਨਵਾਦ ਮਤਾ ਪਾਸ
ਅੱਜ ਫੇਰ ਡਿੱਗੇ ਸੋਨੇ-ਚਾਂਦੀ ਦੇ ਰੇਟ
ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾਦਾਰਾਂ ਦਾ ਪਹਿਰਾਵਾ ਬਦਲਿਆ
ਅਦਾਕਾਰ ਰਾਜਪਾਲ ਯਾਦਵ ਨੇ ਕੀਤਾ ਆਤਮ ਸਮਰਪਣ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























