Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਜਲੰਧਰ ਵਿੱਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ
Congress ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਬਾਹਰ
ਚਾਰ ਜੈਨ ਸੈਲਾਨੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਬਰਾਤੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 13 ਲੋਕਾਂ ਦੀ ਮੌਤ
ਮਸਜਿਦ ਵਿੱਚ ਨਮਾਜ਼ ਦੌਰਾਨ ਧਮਾਕੇ ਨਾਲ ਦਹਿਲਿਆ ਇਸਲਾਮਾਬਾਦ! ਕਈ ਲੋਕਾਂ ਦੀ ਮੌਤ
ਕਾਂਗਰਸ ਦੀ ਰੈਲੀ ਦੌਰਾਨ ਸਮਰਥਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ!
ਪ੍ਰੇਮ ਸਿੰਘ ਚੰਦੂਮਾਜਰਾ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ
Manipur Violence: ਮਣੀਪੁਰ ਵਿੱਚ ਫੇਰ ਭੜਕੀ ਹਿੰਸਾ, ਪੜ੍ਹੋ ਵੇਰਵਾ
ਕ੍ਰਿਕਟਰ ਰਿੰਕੂ ਸਿੰਘ ਦਾ ਫੇਸਬੁੱਕ ਅਕਾਊਂਟ ਹੈਕ: ਹੈਕਰਾਂ ਨੇ ID ਬਦਲੀ
ਪੰਜਾਬ ‘ਚ ਮੁੜ ਵਧੇਗੀ ਠੰਢੀ, ਚੱਲਣਗੀਆਂ ਠੰਢੀਆਂ ਹਵਾਵਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in























