Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
U19 World CUP: ਭਾਰਤ ਨੇ ਛੇਵੀਂ ਵਾਰ ਜਿੱਤਿਆ ਅੰਡਰ-19 ਵਿਸ਼ਵ ਕੱਪ
ਵੈਭਵ ਸੂਰਿਆਵੰਸ਼ੀ ਨੇ ਅੰਡਰ 19 ਵਿਸ਼ਵ ਕੱਪ ‘ਚ ਰਚਿਆ ਇਤਿਹਾਸ
ਜਲੰਧਰ ਵਿੱਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ
ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ
Congress ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਬਾਹਰ
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ
ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ; ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਚਾਰ ਜੈਨ ਸੈਲਾਨੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਬਰਾਤੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 13 ਲੋਕਾਂ ਦੀ ਮੌਤ
ਮਸਜਿਦ ਵਿੱਚ ਨਮਾਜ਼ ਦੌਰਾਨ ਧਮਾਕੇ ਨਾਲ ਦਹਿਲਿਆ ਇਸਲਾਮਾਬਾਦ! ਕਈ ਲੋਕਾਂ ਦੀ ਮੌਤ
ਕਾਂਗਰਸ ਦੀ ਰੈਲੀ ਦੌਰਾਨ ਸਮਰਥਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ!
ਪ੍ਰੇਮ ਸਿੰਘ ਚੰਦੂਮਾਜਰਾ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ
Manipur Violence: ਮਣੀਪੁਰ ਵਿੱਚ ਫੇਰ ਭੜਕੀ ਹਿੰਸਾ, ਪੜ੍ਹੋ ਵੇਰਵਾ
ਕ੍ਰਿਕਟਰ ਰਿੰਕੂ ਸਿੰਘ ਦਾ ਫੇਸਬੁੱਕ ਅਕਾਊਂਟ ਹੈਕ: ਹੈਕਰਾਂ ਨੇ ID ਬਦਲੀ
ਪੰਜਾਬ ‘ਚ ਮੁੜ ਵਧੇਗੀ ਠੰਢੀ, ਚੱਲਣਗੀਆਂ ਠੰਢੀਆਂ ਹਵਾਵਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in























