Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
AAP ਆਗੂ ਲੱਕੀ ਓਬਰਾਏ ਕਤਲ ਕੇਸ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
ਫਰੀਦਾਬਾਦ ਦੇ ਸੂਰਜਕੁੰਡ ਮੇਲੇ ‘ਚ ਡਿੱਗਿਆ ਝੂਲਾ
T20 World Cup : ਭਾਰਤ ਬਨਾਮ ਅਮਰੀਕਾ ; ਟੀਮ ਇੰਡੀਆ ਨੇ ਅਮਰੀਕਾ ਲਈ ਸੈੱਟ ਕੀਤਾ ਟਾਰਗੇਟ
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: Punjab Police ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ
ਮਜੀਠੀਆ ਦੇ ਕਰੀਬੀ ਸਾਥੀ ਹਰਪ੍ਰੀਤ ਗੁਲਾਟੀ ਨੂੰ ਅਦਾਲਤ ਤੋਂ ਵੱਡੀ ਰਾਹਤ
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਵੈਸਟਇੰਡੀਜ਼ ਨੇ ਵਿਸ਼ਵ ਕੱਪ ‘ਚ ਕੀਤੀ ਜੇਤੂ ਸ਼ੁਰੂਆਤ ; ਸਕਾਟਲੈਂਡ ਨੂੰ 35 ਦੌੜਾਂ ਨਾਲ ਹਰਾਇਆ
Punjab: ਸੂਬੇ ਭਰ ‘ਚ ਅੱਜ ‘ਮਾਪਿਆਂ ਦੀ ਵਰਕਸ਼ਾਪ’ ਦਾ ਆਯੋਜਨ
ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਾਈ ਅਲਰਟ ਜਾਰੀ: ਰਨਵੇਅ ‘ਤੇ ਦਿਖਿਆ ਡਰੋਨ
ਕਾਰ-ਟਰੱਕ ਦੀ ਭਿਆਨਕ ਟੱਕਰ, 4 ਮੌਤਾਂ
ਅਮਰੀਕਾ-ਭਾਰਤ ਵਿਚਕਾਰ ਟਰੇਡ ਡੀਲ ਦਾ ਫਰੇਮਵਰਕ ਜਾਰੀ
ਪੱਪੂ ਯਾਦਵ ਨੂੰ 31 ਸਾਲ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ
ਮਥੁਰਾ ਐਕਸਪ੍ਰੈਸਵੇਅ ‘ਤੇ ਕੰਟੇਨਰ ਨੇ ਬੱਸ ਤੋਂ ਉੱਤਰ ਕੇ ਸੜਕ ‘ਤੇ ਖੜ੍ਹੇ ਲੋਕਾਂ ਕੁਚਲਿਆ: ਛੇ ਦੀ ਮੌਤ
ਟੋਏ ਵਿੱਚ ਡਿੱਗ ਕੇ ਬਾਈਕ ਸਵਾਰ ਦੀ ਮੌਤ ਦੇ ਮਾਮਲੇ ‘ਚ ਵੱਡਾ ਐਕਸ਼ਨ
4 IAS/PCS ਅਫਸਰਾਂ ਦੇ ਤਬਾਦਲੇ























