• Latest
  • Trending
T20 World Cup : ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ

4 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 minutes ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

12 minutes ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

15 minutes ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

41 minutes ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

1 hour ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

2 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

5 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

Hindi News
English News
Saturday, June 20, 2026
No Result
View All Result
40 °c
Chandigarh
35 ° Sun
33 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World Cup : ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ

February 7, 2026
in ਖਬਰਾਂ, ਖੇਡਾਂ
T20 World Cup : ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ

T20 World Cup : ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ

T20 World Cup

ਚੰਡੀਗੜ੍ਹ, 7ਫਰਵਰੀ(ਵਿਸ਼ਵ ਵਾਰਤਾ)  T20 World Cup : : ਅੱਜ ਸ਼ਨੀਵਾਰ ਨੂੰ ਟੀ-20 ਵਿਸ਼ਵ ਕੱਪ ਦਾ ਤੀਜਾ ਮੈਚ ਭਾਰਤ ਅਤੇ ਅਮਰੀਕਾ ਵਿਚਕਾਰ ਖੇਡਿਆ ਗਿਆ। ਟੀ-20 ਵਿਸ਼ਵ ਕੱਪ ‘ਚ ਭਾਰਤ ਨੇ ਆਪਣੀ ਮੁਹਿੰਮ ਦਾ ਆਗਾਜ਼ ਜਿੱਤ ਨਾਲ ਕੀਤਾ ਹੈ, ਟੀਮ ਨੇ ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ। ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਅਮਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। 

ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਇੰਡੀਆ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਹਨ। ਅਮਰੀਕਾ ਨੂੰ ਜਿੱਤ ਲਈ 162 ਦੌੜਾਂ ਦੀ ਜਰੂਰਤ ਸੀ। ਪਰ ਟੀਮ 8 ਵਿਕਟਾਂ ਦੇ ਨੁਕਸਾਨ ਤੇ ਸਿਰਫ 132  ਦੌੜਾਂ ਹੀ ਬਣਾ ਸਕੀ।

T20 World Cup

ਭਾਰਤ ਲਈ ਕਪਤਾਨ ਸੂਰਿਆਕੁਮਾਰ ਯਾਦਵ ਨੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ, ਤੇ ਟੀਮ ਲਈ 84 ਦੌੜਾਂ ਦੀ ਪਾਰੀ ਖੇਡੀ।

T20 World Cup

ਅਕਸ਼ਰ ਪਟੇਲ 14 ,ਹਾਰਦਿਕ ਪੰਡਯਾ 5, ਰਿੰਕੂ ਸਿੰਘ (6 ਦੌੜਾਂ) ਬਣਾਈਆਂ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਪਾਵਰਪਲੇ ਵਿੱਚ ਚਾਰ ਵਿਕਟਾਂ ਗੁਆ ਦਿੱਤੀਆਂ। ਛੇਵੇਂ ਓਵਰ ਵਿੱਚ, ਵੇਨ ਸ਼ਾਲਕਵਿਕ ਨੇ ਈਸ਼ਾਨ ਕਿਸ਼ਨ, ਤਿਲਕ ਵਰਮਾ ਅਤੇ ਸ਼ਿਵਮ ਦੂਬੇ ਨੂੰ ਆਊਟ ਕੀਤਾ। ਅਭਿਸ਼ੇਕ ਸ਼ਰਮਾ ਦੂਜੇ ਓਵਰ ਵਿੱਚ ਜ਼ੀਰੋ ‘ਤੇ ਆਊਟ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
June 20, 2026
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

by Ankit
June 20, 2026
0

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ — ਪੰਜ ਮਹੀਨਿਆਂ ਦੌਰਾਨ ਪੁਲਿਸ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

by Ankit
June 20, 2026
0

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

by Jaspreet Kaur
2 weeks ago
0

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ ਨਵੀ ਦਿੱਲੀ, 5 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 