• Latest
  • Trending
Punjab: ਸਿਰਫ 20 ਹਜ਼ਾਰ ਰੁਪਏ ਲਈ ਹੋਇਆ ਬਜ਼ੁਰਗ NRI ਔਰਤ ਦਾ ਕਤਲ

Punjab: ਸਿਰਫ 20 ਹਜ਼ਾਰ ਰੁਪਏ ਲਈ ਹੋਇਆ ਬਜ਼ੁਰਗ NRI ਔਰਤ ਦਾ ਕਤਲ

9 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

45 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿਰਫ 20 ਹਜ਼ਾਰ ਰੁਪਏ ਲਈ ਹੋਇਆ ਬਜ਼ੁਰਗ NRI ਔਰਤ ਦਾ ਕਤਲ

February 8, 2026
in ਖਬਰਾਂ, ਪੰਜਾਬ
Punjab: ਸਿਰਫ 20 ਹਜ਼ਾਰ ਰੁਪਏ ਲਈ ਹੋਇਆ ਬਜ਼ੁਰਗ NRI ਔਰਤ ਦਾ ਕਤਲ

Punjab

Punjab: ਸਿਰਫ 20 ਹਜ਼ਾਰ ਰੁਪਏ ਲਈ ਹੋਇਆ ਬਜ਼ੁਰਗ NRI ਔਰਤ ਦਾ ਕਤਲ

– ਪੁਲਿਸ ਜਾਂਚ ‘ਚ ਹੋਏ ਅਹਿਮ ਖੁਲਾਸੇ

ਖੰਨਾ, 8 ਫਰਵਰੀ 2026 (ਵਿਸ਼ਵ ਵਾਰਤਾ) – ਲੁਧਿਆਣਾ (Punjab) ਦੇ ਵਿੱਚ ਖੰਨਾ ਇੱਕ NRI ਮਹਿਲਾ ਦੀ ਲਾਸ਼ ਉਸ ਦੇ ਘਰ ਦੇ ਬਾਥਰੂਮ ਵਿੱਚੋਂ ਮਿਲੀ ਸੀ। ਲਾਸ਼ ਦੇ ਹੱਥ-ਪੈਰ ਅਤੇ ਮੂੰਹ ਬੰਨ੍ਹੇ ਹੋਏ ਸਨ ਅਤੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਹਨ। ਮ੍ਰਿਤਕਾ ਦੀ ਪਛਾਣ ਸੁਰਜੀਤ ਸਿੰਘ ਦੀ ਪਤਨੀ ਜਗਪਾਲ ਕੌਰ (81) ਵਜੋਂ ਹੋਈ ਹੈ। ਮਹਿਲਾ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿੰਦੀ ਸੀ ਅਤੇ ਅਕਤੂਬਰ 2025 ਵਿੱਚ ਹੀ ਪੰਜਾਬ ਆਈ ਸੀ। ਉਸ ਨੇ ਅਪ੍ਰੈਲ 2026 ਵਿੱਚ ਕੈਨੇਡਾ ਵਾਪਸ ਜਾਣਾ ਸੀ। ਉਸ ਦੇ 2 ਬੱਚੇ ਹਨ, ਜੋ ਕੈਨੇਡਾ ਵਿੱਚ ਹੀ ਰਹਿੰਦੇ ਹਨ।

ਬਜ਼ੁਰਗ NRI ਔਰਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਜਾਂਚ ਤੋਂ ਬਾਅਦ ਵੱਡਾ ਖੁਲਾਸਾ ਕੀਤਾ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਖੰਨਾ ‘ਚ ਇੱਕ ਕਿਰਾਏਦਾਰ ਨੇ ਸਿਰਫ਼ 20 ਹਜ਼ਾਰ ਰੁਪਏ ਦਾ ਕਰਜ਼ ਚੁਕਾਉਣ ਲਈ 81 ਸਾਲਾ ਐਨਆਰਆਈ ਔਰਤ ਜਗਪਾਲ ਕੌਰ ਦਾ ਕਤਲ ਕਰ ਦਿੱਤਾ। ਉਹ ਆਪਣੇ ਕਰਜ਼ੇ ਨੂੰ ਲਾਹੁਣ ਲਈ ਬਜ਼ੁਰਗ NRI ਔਰਤ ਦੇ ਘਰ ਤੋਂ ਪੈਸੇ ਚੋਰੀ ਕਰਨਾ ਚਾਹੁੰਦਾ ਸੀ।

Punjab
Punjab

ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਲਈ, ਉਹ ਨੰਗੇ ਪੈਰੀਂ ਔਰਤ ਦੇ ਘਰ ਵਿੱਚ ਲੁਕ ਗਿਆ। ਪਰ ਔਰਤ ਅਚਾਨਕ ਹੀ ਉੱਥੇ ਆ ਗਈ ਜਿੱਥੇ ਉਹ ਲੁਕਿਆ ਹੋਇਆ ਸੀ। ਗ੍ਰਿਫ਼ਤਾਰੀ ਦੇ ਡਰੋਂ, ਉਸਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਫਿਰ ਉਸਦਾ ਮੂੰਹ ਤੌਲੀਏ ਨਾਲ ਬੰਦ ਕਰ ਦਿੱਤਾ ਤਾਂ ਜੋ ਉਹ ਰੌਲਾ ਨਾ ਪਾ ਸਕੇ। ਜਦੋਂ ਔਰਤ ਕਿਰਾਏਦਾਰ ਨਾਲ ਹੱਥੋਂ-ਪਾਈ ਕਰ ਰਹੀ ਸੀ ਔਰਤ ਦਾ ਸਿਰ ਕੰਧ ਨਾਲ ਟਕਰਾ ਗਿਆ, ਜਿਸ ਕਾਰਨ ਉਹ ਡਿੱਗ ਪਈ। ਦੋਸ਼ੀ ਨੇ ਫਿਰ ਉਸਦੇ ਹੱਥ ਤੌਲੀਏ ਨਾਲ ਬੰਨ੍ਹ ਦਿੱਤੇ ਅਤੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਰ ਉਹ ਆਪਣੇ ਕੱਪੜੇ ਬਦਲ ਕੇ ਵਾਪਸ ਆ ਗਿਆ।

ਬਜ਼ੁਰਗ ਔਰਤ ਘਰ ਵਿੱਚ ਇਕੱਲੀ ਰਹਿੰਦੀ ਸੀ। ਮੁਲਜ਼ਮ ਰਾਹੁਲ ਤਿੰਨ ਸਾਲਾਂ ਤੋਂ ਨਾਲ ਵਾਲੇ ਘਰ ‘ਚ ਕਿਰਾਏ ‘ਤੇ ਰਹਿ ਰਿਹਾ ਸੀ। ਬਜ਼ੁਰਗ ਔਰਤ ਉਸਨੂੰ ਛੋਟੇ-ਮੋਟੇ ਕੰਮ ਕਰਨ ਲਈ ਕਹਿੰਦੀ ਸੀ। ਉਹ ਬਜ਼ੁਰਗ ਔਰਤ ਦੇ ਘਰ ਅਕਸਰ ਆਉਂਦਾ-ਜਾਂਦਾ ਸੀ। ਜਦੋਂ ਵੀ ਰਾਹੁਲ ਆਉਂਦਾ ਸੀ, ਬਜ਼ੁਰਗ ਔਰਤ ਆਪਣੇ ਕਮਰੇ ਵਿੱਚ ਰਹਿੰਦੀ ਸੀ। ਉਹ ਪੈਸੇ ਉੱਥੇ ਅਲਮਾਰੀ ਵਿੱਚ ਰੱਖਦੀ ਸੀ। ਉਹ ਕਈ ਵਾਰ ਘਰ ਗਿਆ ਪਰ ਉਸ ਨੂੰ ਚੋਰੀ ਦਾ ਮੌਕਾ ਨਹੀਂ ਮਿਲਿਆ। ਇਸ ਲਈ ਉਸਨੇ ਰਾਤ ਨੂੰ ਘਰ ਵਿੱਚ ਵੜ ਕੇ ਲੁਕਣ ਦੀ ਯੋਜਨਾ ਬਣਾਈ।

Punjab
Punjab

ਪੁਲਿਸ (Punjab) ਜਾਂਚ ਵਿੱਚ ਪਤਾ ਲੱਗਾ ਕਿ ਦੋਸ਼ੀ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦਾ ਰਹਿਣ ਵਾਲਾ ਹੈ। ਉਹ ਮਜ਼ਦੂਰ ਵਜੋਂ ਕੰਮ ਕਰਦਾ ਸੀ। ਉਸਦੇ 2 ਬੱਚੇ ਹਨ। ਉਸਨੂੰ ਮਜ਼ਦੂਰ ਸਮਝ ਕੇ, ਐਨਆਰਆਈ ਔਰਤ ਨੇ ਉਸਨੂੰ ਆਪਣੇ ਘਰ ਵਿੱਚ ਕਿਰਾਏਦਾਰ ਵਜੋਂ ਰੱਖਿਆ ਹੋਇਆ ਸੀ। ਉਹ ਕਿਰਾਏ ਵਜੋਂ ਲਗਭਗ 1500 ਰੁਪਏ ਦਿੰਦਾ ਸੀ। ਮ੍ਰਿਤਕ ਐਨਆਰਆਈ ਔਰਤ ਦੇ 2 ਬੱਚੇ ਹਨ, ਇੱਕ ਪੁੱਤਰ ਅਤੇ ਇੱਕ ਧੀ। ਦੋਵੇਂ ਕੈਨੇਡਾ ਵਿੱਚ ਰਹਿੰਦੇ ਹਨ। ਪੁੱਤਰ ਅਤੇ ਧੀ ਕਾਰੋਬਾਰ ਕਰਦੇ ਹਨ।

ਖੰਨਾ (Punjab) ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਰਾਹੁਲ ਘਟਨਾ ਵਾਲੇ ਦਿਨ ਆਪਣਾ ਮੋਬਾਈਲ ਫ਼ੋਨ ਘਰ ਛੱਡ ਗਿਆ ਸੀ ਤਾਂ ਜੋ ਲੋਕੇਸ਼ਨ ਟਰੇਸ ਨਾ ਹੋ ਸਕੇ। ਉਹ ਨੰਗੇ ਪੈਰੀਂ ਆਇਆ ਤਾਂ ਜੋ ਆਵਾਜ਼ ਨਾ ਹੋਵੇ। ਉਸਨੇ ਕੈਮਰੇ ‘ਤੇ ਪਛਾਣ ਤੋਂ ਬਚਣ ਲਈ ਆਪਣਾ ਚਿਹਰਾ ਵੀ ਢੱਕਿਆ ਹੋਇਆ ਸੀ। ਕਤਲ ਵਾਲੀ ਰਾਤ, 31 ਜਨਵਰੀ ਨੂੰ, ਹਲਕੀ ਬਾਰਿਸ਼ ਹੋਈ, ਜਿਸ ਕਾਰਨ ਕੰਧਾਂ ਅਤੇ ਗਲੀਆਂ ਗਿੱਲੀਆਂ ਹੋ ਗਈਆਂ। ਜਦੋਂ ਰਾਹੁਲ ਕੰਧ ‘ਤੇ ਚੜ੍ਹ ਕੇ ਅੰਦਰ ਗਿਆ, ਤਾਂ ਕੰਧ ‘ਤੇ ਉਸਦੇ ਨੰਗੇ ਪੈਰਾਂ ਦੇ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਸਨ। ਕਤਲ ਤੋਂ ਬਾਅਦ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇੱਕ ਫੋਰੈਂਸਿਕ ਟੀਮ ਨੇ ਛੱਤ ਦਾ ਮੁਆਇਨਾ ਕੀਤਾ ਅਤੇ ਪੈਰਾਂ ਦੇ ਨਿਸ਼ਾਨ ਲੱਭੇ। ਉਨ੍ਹਾਂ ਨੇ ਨਮੂਨੇ ਸੁਰੱਖਿਅਤ ਰੱਖੇ।

ਜਾਂਚ ਦੌਰਾਨ, ਪੁਲਿਸ (Punjab) ਨੇ ਨੇੜੇ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ। ਉਨ੍ਹਾਂ ਨੇ ਇੱਕ ਪੈਰਾਂ ਦਾ ਨਿਸ਼ਾਨ ਦੇਖੇ, ਮੁਲਜ਼ਮ ਦੀ ਇੱਕ ਉਂਗਲ ਆਮ ਨਾਲੋਂ ਵੱਡੀ ਸੀ। ਜਦੋਂ ਰਾਹੁਲ ਦੇ ਪੈਰਾਂ ਦੀ ਜਾਂਚ ਕੀਤੀ ਗਈ, ਤਾਂ ਉਸਦੇ ਪੈਰਾਂ ਦੇ ਨਹੁੰ ਬਿਲਕੁਲ ਉਸੇ ਆਕਾਰ ਦੇ ਪਾਏ ਗਏ। ਇਸ ਨਾਲ ਪੁਲਿਸ ਦਾ ਸ਼ੱਕ ਹੋਰ ਡੂੰਘਾ ਹੋ ਗਿਆ। ਪੁਲਿਸ ਨੇ ਤੁਰੰਤ ਰਾਹੁਲ ਨੂੰ ਹਿਰਾਸਤ ਵਿੱਚ ਲੈ ਲਿਆ। ਪਹਿਲਾਂ ਤਾਂ ਉਸਨੇ ਅਣਜਾਣ ਬਣਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ, ਤਾਂ ਉਸਨੇ ਅਪਰਾਧ ਕਬੂਲ ਕਰ ਲਿਆ। ਉਸਨੇ ਪੁਲਿਸ ਨੂੰ ਸਾਰੀ ਕਹਾਣੀ ਦੱਸੀ। ਪੁਲਿਸ ਨੇ ਹੁਣ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ, ਰਿਮਾਂਡ ‘ਤੇ ਲਿਆ ਹੈ, ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
1 day ago
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 