Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਸਿਰਫ 20 ਹਜ਼ਾਰ ਰੁਪਏ ਲਈ ਹੋਇਆ ਬਜ਼ੁਰਗ NRI ਔਰਤ ਦਾ ਕਤਲ
– Punjab: ਪੰਜਾਬੀ ਨੂੰ ਖੋਜ ਅਤੇ ਵਿਗਿਆਨ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ: ਐਸ ਐਸ ਜੌਹਲ
– Gujarat: ਵਿਦਿਆਰਥੀ ਨੇ ਮਹਿਲਾ ਅਧਿਆਪਕਾ ਨੂੰ ਮਾਰਿਆ ਥੱਪੜ
– RSS ਦੇ ਸਮਾਗਮ ‘ਚ ਸ਼ਾਮਿਲ ਹੋਏ ਸਲਮਾਨ ਖਾਨ
– T20 World Cup : ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























