T20 World Cup : ਆਇਰਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ
ਆਇਰਲੈਂਡ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ
ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ) T20 World Cup : ਟੀ-20 ਵਿਸ਼ਵ ਕੱਪ ਦਾ ਛੇਵਾਂ ਮੈਚ ਅੱਜ ਸ਼੍ਰੀਲੰਕਾ ਅਤੇ ਆਇਰਲੈਂਡ ਵਿਚਕਾਰ ਖੇਡਿਆ ਜਾਵੇਗਾ। ਆਇਰਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਇਹ ਮੈਚ ਸ਼ਾਮ 7 ਵਜੇ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ।
ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੀਲੰਕਾ ਨੂੰ ਵੱਡਾ ਝਟਕਾ ਲੱਗਾ। ਤੇਜ਼ ਗੇਂਦਬਾਜ਼ ਈਸ਼ਾਨ ਮਲਿੰਗਾ ਮੋਢੇ ਦੀ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਿਆ। ਪ੍ਰਮੋਦ ਮਦੁਸ਼ਨ ਨੂੰ ਉਸਦੀ ਜਗ੍ਹਾ ਟੀਮ ਵਿੱਚ ਸ਼ਾਮਲ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























