• Latest
  • Trending
 T20 World Cup : ਟੀ-20 ਵਿਸ਼ਵ ਕੱਪ ‘ਚ ਇੰਗਲੈਂਡ ਦੀ ਪਹਿਲੀ ਜਿੱਤ ; ਨੇਪਾਲ ਨੂੰ ਹਰਾਇਆ

3 months ago
ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

54 minutes ago
ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ

1 hour ago
ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

2 hours ago
ਭਾਰਤ ਅਤੇ ਦੱਖਣੀ ਕੋਰੀਆ ਨੇ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਸਾਂਝੇ ਵਿਕਾਸ ਲਈ ਰਾਹ ਬਣਾਉਣ ‘ਤੇ ਕੀਤੀ ਚਰਚਾ

‘Complete shutdown’: ਔਨਲਾਈਨ ਫਾਰਮੇਸੀ ਵਿਕਰੀ ਵਿਰੁੱਧ ਦੇਸ਼ ਵਿਆਪੀ ਕੈਮਿਸਟਾਂ ਦੀ ਹੜਤਾਲ

Entertainment : ਪ੍ਰੀਤੀ ਜ਼ਿੰਟਾ ਅਤੇ ਕੁਨਾਲ ਖੇਮੂ ਸਟਾਰਰ ਫਿਲਮ ‘ਵਾਈਬ’ ਸਤੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

3 hours ago
ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਵਿਜੀਲੈਂਸ ਵੱਲੋਂ PSPCL ਦੇ ਸਾਬਕਾ CMD ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਅਤੇ ਕਲੋਨਾਈਜ਼ਰ ਗ੍ਰਿਫ਼ਤਾਰ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, May 20, 2026
No Result
View All Result
41 °c
Chandigarh
38 ° Thu
37 ° Fri
37 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 T20 World Cup : ਟੀ-20 ਵਿਸ਼ਵ ਕੱਪ ‘ਚ ਇੰਗਲੈਂਡ ਦੀ ਪਹਿਲੀ ਜਿੱਤ ; ਨੇਪਾਲ ਨੂੰ ਹਰਾਇਆ

February 8, 2026
in ਖਬਰਾਂ, ਖੇਡਾਂ
 T20 World Cup : ਟੀ-20 ਵਿਸ਼ਵ ਕੱਪ ‘ਚ ਇੰਗਲੈਂਡ ਦੀ ਪਹਿਲੀ ਜਿੱਤ ; ਨੇਪਾਲ ਨੂੰ ਹਰਾਇਆ

 T20 World Cup : ਟੀ-20 ਵਿਸ਼ਵ ਕੱਪ ‘ਚ ਇੰਗਲੈਂਡ ਦੀ ਪਹਿਲੀ ਜਿੱਤ ; ਨੇਪਾਲ ਨੂੰ ਹਰਾਇਆ

INTERNATIONAL NEWS :

ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ) T20 World Cup : ਟੀ-20 ਵਿਸ਼ਵ ਕੱਪ 2026 ਦਾ ਪੰਜਵਾਂ ਮੈਚ ਐਤਵਾਰ ਨੂੰ ਇੰਗਲੈਂਡ ਅਤੇ ਨੇਪਾਲ ਵਿਚਕਾਰ ਗਿਆ। ਇੰਗਲੈਂਡ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਟੀ-20 ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਇੰਗਲਿਸ਼ ਟੀਮ ਨੇ ਗਰੁੱਪ ਸੀ ਦੇ ਮੈਚ ਵਿੱਚ ਨੇਪਾਲ ਨੂੰ 4 ਦੌੜਾਂ ਨਾਲ ਹਰਾਇਆ। ਸੈਮ ਕੁਰਨ ਨੇ ਵਾਨਖੇੜੇ ਸਟੇਡੀਅਮ ਵਿੱਚ ਆਖਰੀ ਓਵਰ ਵਿੱਚ 10 ਦੌੜਾਂ ਦਾ ਬਚਾਅ ਕੀਤਾ।

T20 World Cup

185 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਨੇਪਾਲ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ‘ਤੇ ਸਿਰਫ 180 ਦੌੜਾਂ ਹੀ ਬਣਾ ਸਕੀ। ਲੋਕੇਸ਼ ਬਾਮ 39 ਦੌੜਾਂ ਬਣਾ ਕੇ ਅਜੇਤੂ ਰਿਹਾ, ਪਰ ਟੀਮ ਨੂੰ ਜਿੱਤ ਨਹੀਂ ਵੱਲ ਨਹੀਂ ਲਿਜਾ ਸਕਿਆ।  ਦੀਪੇਂਦਰ ਸਿੰਘ ਐਰੀ ਨੇ 44 ਦੌੜਾਂ ਬਣਾਈਆਂ ਅਤੇ ਰੋਹਿਤ ਪੌਡੇਲ (39 ਦੌੜਾਂ) ਨਾਲ ਅਰਧ ਸੈਂਕੜੇ ਦੀ ਸਾਂਝੇਦਾਰੀ ਕੀਤੀ।

ਇਸ ਤੋਂ ਪਹਿਲਾਂ ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਅਤੇ 20 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਜੈਕਬ ਬੈਥਲ ਨੇ 55 ਅਤੇ ਹੈਰੀ ਬਰੂਕ ਨੇ 53 ਦੌੜਾਂ ਬਣਾਈਆਂ।

ਨੇਪਾਲ ਲਈ ਦੀਪੇਂਦਰ ਸਿੰਘ ਐਰੀ ਅਤੇ ਨੰਦਨ ਯਾਦਵ ਨੇ 2-2 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

by Navjot
May 20, 2026
0

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ   ਚੰਡੀਗੜ੍ਹ, 20 ਮਈ...

ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ

by Navjot
May 20, 2026
0

ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ, 20 ਮਈ(ਵਿਸ਼ਵ...

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

by Navjot
May 20, 2026
0

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ ਚੰਡੀਗੜ੍ਹ , 20ਮਈ (ਵਿਸ਼ਵ ਵਾਰਤਾ)  ਪੰਜਾਬੀ ਲੇਖਕ ਸਭਾ ਚੰਡੀਗੜ੍ਹ...

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Navjot
May 20, 2026
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

by Navjot
May 20, 2026
0

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ   ਚੰਡੀਗੜ੍ਹ, 20 ਮਈ...

Most Popular

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

by Ranjit Singh
2 weeks ago
0

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ 'ਚ ਕੀਤੀ ਸਖ਼ਤੀ - ਭਾਰਤ ਦੇ ਵਿਦਿਆਰਥੀਆਂ 'ਤੇ ਵੀ ਪਿਆ ਵੱਡਾ ਅਸਰ ਚੰਡੀਗੜ੍ਹ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 