• Latest
  • Trending
PUNJAB GOVT ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

7 months ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

7 minutes ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

1 hour ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

2 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

4 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

5 hours ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

6 hours ago
Hindi News
English News
Saturday, August 29, 2026
No Result
View All Result
32 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

February 8, 2026
in ਖਬਰਾਂ, ਪੰਜਾਬ
PUNJAB GOVT ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

Oplus_16908288

ਚੰਡੀਗੜ੍ਹ, 8 ਫਰਵਰੀ (ਵਿਸ਼ਵ ਵਾਰਤਾ):- PUNJAB GOVT ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ।

ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਤਜਰਬਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ ਡਾ. ਗਿੱਲ ਨੇ ਵੱਖ-ਵੱਖ ਖੇਤਰਾਂ ਵਿੱਚ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਪੰਜਾਬ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਉੱਤਮਤਾ ਵੱਲ ਲਿਜਾਣ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ। ਦੱਸਣਯੋਗ ਹੈ ਕਿ ਡਾ. ਗਿੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ (1993) ਤੋਂ ਡਾਕਟਰੇਟ ਹਨ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ ਡਾ. ਗਿੱਲ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿੱਚ ਵਿਸ਼ੇਸ਼ ਤੌਰ ‘ਤੇ ਸੇਵਾ ਨਿਭਾਈ।

ਆਪਣੇ ਅਕਾਦਮਿਕ ਕਰੀਅਰ ਵਿੱਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਡਾ. ਗਿੱਲ ਨੇ 1999 ਤੋਂ 2001 ਤੱਕ ਅਫ਼ਰੀਕਾ (ਯੂਗਾਂਡਾ, ਕੀਨੀਆ, ਇਥੋਪੀਆ ਅਤੇ ਨਾਈਜੀਰੀਆ) ਵਿੱਚ ਕੋਕਾ-ਕੋਲਾ ਕੰਪਨੀ ਲਈ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਵਿਲੱਖਣ ਸੇਵਾਵਾਂ ਨਿਭਾਈਆਂ ਅਤੇ ਉਚੇਰੀ ਸਿੱਖਿਆ ਪ੍ਰਸ਼ਾਸਨ ਵਿੱਚ ਕੁਸ਼ਲ ਕਾਰਪੋਰੇਟ ਗਵਰਨੈਂਸ ਤੇ ਰਣਨੀਤਕ ਪ੍ਰਬੰਧਨ ਮੁਹਾਰਤ ਲਿਆਂਦੀ।

ਡਾ. ਗਿੱਲ ਦੀਆਂ ਅਕਾਦਮਿਕ ਪ੍ਰਾਪਤੀਆਂ:

ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਸਾਲਿਆਂ ਵਿੱਚ 84 ਖੋਜ ਪ੍ਰਕਾਸ਼ਨਾਵਾਂ ਤੋਂ ਇਲਾਵਾ 10 ਕਿਤਾਬਾਂ ਅਤੇ ਪ੍ਰਸਿੱਧ ਰਸਾਲਿਆਂ ਅਤੇ ਅਖਬਾਰਾਂ ਵਿੱਚ ਮੈਨੇਜਮੈਂਟ ਅਤੇ ਸਹਾਇਕ ਵਿਸ਼ਿਆਂ ’ਤੇ ਅਧਾਰਤ 400 ਤੋਂ ਵੱਧ ਲੇਖ ਸ਼ਾਮਲ ਹਨ ।

ਬੁਲਾਰੇ ਨੇ ਕਿਹਾ ਕਿ ਡਾ. ਗਿੱਲ ਦੀ ਮੁਹਾਰਤ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਏਕੀਕ੍ਰਿਤ ਖੇਡ ਸਿੱਖਿਆ, ਉੱਚ-ਪ੍ਰਦਰਸ਼ਨ ਵਾਲੀ ਖੇਡ, ਅਤੇ ਵਿਹਾਰਕ ਖੋਜ ਦੇ ਖੇਤਰ ਵਿੱਚ ਦੇਸ਼ ਦੀ ਬਿਹਤਰੀਨ ਸੰਸਥਾ ਵਜੋਂ ਸਥਾਪਤ ਕਰੇਗੀ,ਜਿਥੇ ਵਿਦਿਆਰਥੀ, ਐਥਲੀਟ, ਫੈਕਲਟੀ, ਕੋਚ ਅਤੇ ਉਦਯੋਗ ਮਿਲ ਕੇ ਗਿਆਨ ਸਿਰਜਣ ਕਰਨ ਅਤੇ ਵਿਗਿਆਨ ਨੂੰ ਪੋਡੀਅਮ ਪ੍ਰਦਰਸ਼ਨ ਅਤੇ ਖੇਡ-ਖੇਤਰ ਦੇ ਕਰੀਅਰ ਵਿੱਚ ਬਦਲਣਗੇ।
ਉਨ੍ਹਾਂ ਉੱਤਰਾਖੰਡ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਬਲਿਕ ਸਰਵਿਸ ਕਮਿਸ਼ਨਾਂ ਦੇ ਮਾਹਰ ਵਜੋਂ ਵੀ ਸੇਵਾ ਨਿਭਾਈ ਹੈ।
——-

Tags: Breaking news in PunjabiLatest Punjab newsLatest Punjab news in PunjabiPUNJABPUNJAB GOVTpunjab news
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

by Jaspreet Kaur
August 29, 2026
0

ਥਾਣੇ 'ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ 'ਚ ਜੁਟੀ ਪੁਲਿਸ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) - ਹਰਿਆਣਾ ਦੇ...

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

by Jaspreet Kaur
August 29, 2026
0

Nepal : ਹੜ੍ਹਾਂ ਦੇ ਪਾਣੀ 'ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ! - ਲੋਕਾਂ ਨੇ ਕੱਢੇ 92 ਲੱਖ...

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
August 29, 2026
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

by Jaspreet Kaur
August 29, 2026
0

ਥਾਣੇ 'ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ 'ਚ ਜੁਟੀ ਪੁਲਿਸ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) - ਹਰਿਆਣਾ ਦੇ...

Most Popular

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

by Ranjit Singh
4 weeks ago
0

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ ਚੰਡੀਗੜ੍ਹ, 31 ਜੁਲਾਈ, 2026 (ਵਿਸ਼ਵ ਵਾਰਤਾ): : ਮੌਸਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 